ਪੰਜਾਬ ਪੁਲਿਸ ਦੇ ਸ਼ਿਕਾਇਤ ਸਿਸਟਮ ‘ਚ ਹੋਣਗੇ ਵੱਡੇ ਬਦਲਾਅ, ਪੈਂਡਿੰਗ ਕੇਸਾਂ ‘ਤੇ ਹੋਵੇਗੀ ਤੁਰੰਤ ਕਾਰਵਾਈ: ਸਪੈਸ਼ਲ ਡੀਜੀਪੀ ਅਮਰਦੀਪ ਸਿੰਘ ਰਾਏ

ਹੁਣ ਘਰ ਬੈਠੇ ਮਿਲੇਗੀ ਸ਼ਿਕਾਇਤ ਦੀ ਪਲ-ਪਲ ਦੀ ਅਪਡੇਟ ਪੰਜਾਬ ਪੁਲਿਸ ਵੱਲੋਂ ਆਪਣੀ ਜਨਤਕ ਸ਼ਿਕਾਇਤ ਨਿਵਾਰਨ ਪ੍ਰਣਾਲੀ (ਕੰਪਲੇਂਟ ਰਿਡਰੈਸਲ ਸਿਸਟਮ) ਨੂੰ ਹੋਰ ਵਧੇਰੇ ਕੁਸ਼ਲ, ਪਾਰਦਰਸ਼ੀ, ਜਵਾਬਦੇਹ ਅਤੇ ਨਾਗਰਿਕ-ਪੱਖੀ ਬਣਾਉਣ ਲਈ…

ਜਲੰਧਰ ਪੁਲਿਸ ਵੱਲੋਂ ਹੈਰੋਇਨ, ਡਰੱਗ ਮਨੀ ਅਤੇ ਨਾਜਾਇਜ਼ ਹਥਿਆਰਾਂ ਸਮੇਤ ਇਕ ਵਿਅਕਤੀ ਕਾਬੂ

ਜਲੰਧਰ: ਕਮਿਸ਼ਨਰੇਟ ਪੁਲਿਸ ਜਲੰਧਰ ਨੇ ਨਸ਼ਾ ਤਸਕਰਾਂ ਅਤੇ ਗ਼ੈਰ-ਕਾਨੂੰਨੀ ਹਥਿਆਰਾਂ ਵਿਰੁੱਧ ਚਲਾਈ ਮੁਹਿੰਮ ਤਹਿਤ ਇੱਕ ਵਿਅਕਤੀ ਨੂੰ ਹੈਰੋਇਨ, ਡਰੱਗ ਮਨੀ ਅਤੇ ਨਾਜਾਇਜ਼ ਹਥਿਆਰਾਂ ਸਮੇਤ ਗ੍ਰਿਫ਼ਤਾਰ ਕਰਨ ਵਿੱਚ ਸਫ਼ਲਤਾ ਹਾਸਲ ਕੀਤੀ…

ਫਿਲੌਰ ਵਿਖੇ ਪੰਜਾਬ ਪੁਲਿਸ ਦੀ ਤਿੰਨ ਰੋਜ਼ਾ ਜੈਂਡਰ ਸੈਂਸੇਟਾਈਜ਼ੇਸ਼ਨ ਟ੍ਰੇਨਿੰਗ ਸ਼ੁਰੂ

ਸੁਸ਼ੀਲ ਅਹੂਜਾ: ਫਿਲੌਰ ਸਥਿਤ ਮਹਾਰਾਜਾ ਰਣਜੀਤ ਸਿੰਘ ਪੰਜਾਬ ਪੁਲਿਸ ਅਕੈਡਮੀ ਵਿਖੇ ਪੰਜਾਬ ਪੁਲਿਸ ਦੇ ਕਮਿਊਨਿਟੀ ਅਫੇਅਰਜ਼ ਡਿਵੀਜ਼ਨ ਵੱਲੋਂ ਜੇ-ਪਾਲ ਅਤੇ ਹਰਟੈਕ ਫਾਊਂਡੇਸ਼ਨ ਦੇ ਸਹਿਯੋਗ ਨਾਲ ‘ਮੇਨਸਟ੍ਰੀਮਿੰਗ ਆਫ ਵੂਮੈਨ ਇਨ ਪੰਜਾਬ…

‘ਪੁਲਿਸ ਮੋਨੀਟਰ’-ਇੰਟੈਰੋਗੇਸ਼ਨ’ ਦੇ ਮੁੱਖ ਸੰਪਾਦਕ ਨੇ ਸਪੈਸ਼ਲ ਡੀਜੀਪੀ ਅਮਰਦੀਪ ਸਿੰਘ ਰਾਏ ਨਾਲ ਕੀਤੀ ਮੁਲਾਕਾਤ; ਮੈਗਜ਼ੀਨ ਦਾ ਪਹਿਲਾ ਐਡੀਸ਼ਨ ਕੀਤਾ ਭੇਟ

ਚੰਡੀਗੜ੍ਹ: ‘ਪੁਲਿਸ ਮੋਨੀਟਰ – ਇੰਟੈਰੋਗੇਸ਼ਨ’ ਦੇ ਮੁੱਖ ਸੰਪਾਦਕ ਤਰਨਜੀਤ ਸਿੰਘ ਵੱਲੋਂ ਪੰਜਾਬ ਪੁਲਿਸ ਦੇ ਸਪੈਸ਼ਲ ਡੀਜੀਪੀ ਸ਼੍ਰੀ ਅਮਰਦੀਪ ਸਿੰਘ ਰਾਏ ਨਾਲ ਇੱਕ ਵਿਸ਼ੇਸ਼ ਸ਼ਿਸ਼ਟਾਚਾਰ ਮੁਲਾਕਾਤ ਕੀਤੀ ਗਈ। ਇਸ ਦੌਰਾਨ ਮੁੱਖ…

ਸ੍ਰੀ ਗੁਰੂ ਗੋਬਿੰਦ ਸਿੰਘ ਸਟੇਡੀਅਮ ਵਿਖੇ ਆਜ਼ਾਦੀ ਦਿਹਾੜੇ ਮੌਕੇ ਡਿਪਟੀ ਕਮਿਸ਼ਨਰ ਵਰਜੀਤ ਵਾਲੀਆ ਦਾ ਦਸਤਾਰਧਾਰੀ ਸਰੂਪ ਬਣਿਆ ਖਿੱਚ ਦਾ ਕੇਂਦਰ

ਜਲੰਧਰ: ਸਥਾਨਕ ਸ੍ਰੀ ਗੁਰੂ ਗੋਬਿੰਦ ਸਿੰਘ ਸਟੇਡੀਅਮ ਵਿਖੇ 80ਵਾਂ ਆਜ਼ਾਦੀ ਦਿਵਸ ਸਮਾਰੋਹ ਪੂਰੀ ਸ਼ਾਨੋ-ਸ਼ੌਕਤ, ਦੇਸ਼ ਭਗਤੀ ਦੇ ਜਜ਼ਬੇ ਅਤੇ ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ ਉਤਸ਼ਾਹਪੂਰਵਕ ਮਨਾਇਆ ਗਿਆ। ਜਿੱਥੇ ਇਸ ਰਾਜ ਪੱਧਰੀ…

ਸ੍ਰੀ ਗੁਰੂ ਗੋਬਿੰਦ ਸਿੰਘ ਸਟੇਡੀਅਮ ਜਲੰਧਰ ਵਿਖੇ ਆਜ਼ਾਦੀ ਦਿਵਸ ਸਮਾਰੋਹ ਧੂਮਧਾਮ ਅਤੇ ਪੂਰੇ ਉਤਸ਼ਾਹ ਨਾਲ ਮਨਾਇਆ ਗਿਆ

ਜਲੰਧਰ, 15 ਅਗਸਤ 2026: ਸਥਾਨਕ ਸ੍ਰੀ ਗੁਰੂ ਗੋਬਿੰਦ ਸਿੰਘ ਸਟੇਡੀਅਮ, ਜਲੰਧਰ ਵਿਖੇ ਆਜ਼ਾਦੀ ਦਿਵਸ ਸਮਾਰੋਹ ਪੂਰੀ ਸ਼ਾਨੋ-ਸ਼ੌਕਤ, ਦੇਸ਼ ਭਗਤੀ ਦੇ ਜਜ਼ਬੇ ਅਤੇ ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ ਸ਼ਾਨਦਾਰ ਢੰਗ ਨਾਲ ਮਨਾਇਆ…

ਜਲੰਧਰ ‘ਚ ਜ਼ਿਲ੍ਹਾ ਪੱਧਰੀ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਜ਼ੋਰਾਂ ‘ਤੇ; ਡਿਪਟੀ ਕਮਿਸ਼ਨਰ ਨੇ ਲਿਆ ਪ੍ਰਬੰਧਾਂ ਦਾ ਜਾਇਜ਼ਾ

ਜਲੰਧਰ: 15 ਅਗਸਤ ਨੂੰ ਸਥਾਨਕ ਗੁਰੂ ਗੋਬਿੰਦ ਸਿੰਘ ਸਟੇਡੀਅਮ ਵਿਖੇ ਮਨਾਏ ਜਾਣ ਵਾਲੇ 80ਵੇਂ ਜ਼ਿਲ੍ਹਾ ਪੱਧਰੀ ਸੁਤੰਤਰਤਾ ਦਿਵਸ ਸਮਾਗਮ ਦੀਆਂ ਤਿਆਰੀਆਂ ਦਾ ਅੱਜ ਡਿਪਟੀ ਕਮਿਸ਼ਨਰ ਸ਼੍ਰੀ ਵਰਜੀਤ ਵਾਲੀਆ ਵੱਲੋਂ ਜਾਇਜ਼ਾ…

ਰਾਹੁਲ ਚੌਧਰੀ ਥੋਪੀਆ ਪਦਉੱਨਤ ਹੋ ਕੇ ਬਣੇ ਏ ਐਸ ਆਈ

ਰਾਹੁਲ ਚੌਧਰੀ ਥੋਪੀਆ ਦੇ ਪਦਉੱਨਤ ਹੋਣ ‘ਤੇ ਡੀ.ਐੱਸ.ਪੀ. ਹੇਮੰਤ ਮਲਹੋਤਰਾ, ਐੱਸ.ਐੱਚ.ਓ. ਰੁਬਨੀਵ ਸਿੰਘ ਬਾਜਵਾ ਅਤੇ ਐੱਸ.ਐੱਚ.ਓ. ਰਾਜ ਪਰਵਿੰਦਰ ਕੌਰ ਨੇ ਏ.ਐੱਸ.ਆਈ. ਦੇ ਸਟਾਰ ਲਗਾ ਕੇ ਵਧਾਈ ਦਿੱਤੀ।

ਡੀਜੀਪੀ ਗੌਰਵ ਯਾਦਵ ਨੇ ਅੰਮ੍ਰਿਤਸਰ, ਜਲੰਧਰ ਅਤੇ ਲੁਧਿਆਣਾ ਕਮਿਸ਼ਨਰੇਟਾਂ/ਰੇਂਜਾਂ ਵਿੱਚ ਸੁਰੱਖਿਆ ਤਿਆਰੀਆਂ ਦਾ ਲਿਆ ਜਾਇਜ਼ਾ

ਆਜ਼ਾਦੀ ਦਿਹਾੜੇ ਮੱਦੇਨਜ਼ਰ ਡੀਜੀਪੀ ਪੰਜਾਬ ਵੱਲੋਂ ਜ਼ਿਲ੍ਹਾ ਪੁਲਿਸ ਮੁਖੀਆਂ ਨੂੰ ਗਸ਼ਤ ਅਤੇ ਨਿਗਰਾਨੀ ਵਧਾਉਣ ਦੇ ਨਿਰਦੇਸ਼ ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀਆਂ ਹਦਾਇਤਾਂ ਅਨੁਸਾਰ ਆਜ਼ਾਦੀ ਦਿਹਾੜੇ-2026 ਦੇ ਜਸ਼ਨਾਂ…

ਆਜ਼ਾਦੀ ਦਿਹਾੜੇ ਤੋਂ ਪਹਿਲਾਂ ਜਲੰਧਰ ਦੇ ਪੁਲਿਸ ਕਮਿਸ਼ਨਰ ਵੱਲੋਂ ਰਾਤ ਨੂੰ ਚੈਕਿੰਗ

ਜਲੰਧਰ: ਆਉਣ ਵਾਲੇ ਆਜ਼ਾਦੀ ਦਿਹਾੜੇ ਦੇ ਜਸ਼ਨਾਂ ਦੇ ਮੱਦੇਨਜ਼ਰ, ਪੁਲਿਸ ਕਮਿਸ਼ਨਰ ਜਲੰਧਰ ਨੇ ਸ਼ਹਿਰ ਭਰ ਵਿੱਚ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਵੱਖ-ਵੱਖ ਚੌਕਾਂ, ਬਾਜ਼ਾਰਾਂ, ਪੁਲਿਸ ਚੌਂਕੀਆਂ ਅਤੇ ਪੁਲਿਸ ਥਾਣਿਆਂ…