ਜ਼ਿਲਾ ਪੁਲਿਸ ਰੂਪਨਗਰ ਵੱਲੋਂ ਵਾਹਨਾ ਦੀ ਚੈਕਿੰਗ ਕੀਤੀ ਗਈ ਅਤੇ ਟਰੈਫ਼ਿਕ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਵਾਹਨਾਂ ਖ਼ਿਲਾਫ਼ ਕਾਰਵਾਈ ਕੀਤੀ ਗਈ।
ਕਮਿਸ਼ਨਰੇਟ ਪੁਲਿਸ ਜਲੰਧਰ ਦੀ ਸਬ ਡਵੀਜ਼ਨ ਸੈਂਟਰਲ ਦੀ ਪੁਲਿਸ ਵੱਲੋਂ ਡਿਊਟੀ ਤਨ-ਦੇਹੀ ਨਾਲ ਕਰਦੇ ਹੋਏ 1 ਲਾਪਤਾ ਲੜਕੇ ਨੂੰ ਲੱਭ ਕੇ ਉਨ੍ਹਾਂ ਦੇ ਅਸਲ ਵਾਰਸਾਂ ਹਵਾਲੇ ਕਰ ਦਿੱਤਾ ਗਿਆ।
ਪੁਲਿਸ ਕਮਿਸ਼ਨਰੇਟ ਅੰਮ੍ਰਿਤਸਰ ਵੱਲੋਂ ਗੁਰੂ ਨਾਨਕ ਦੇਵ ਹਸਪਤਾਲ, ਅੰਮ੍ਰਿਤਸਰ ਤੋਂ ਨਵਜੰਮੇ ਬੱਚੇ ਨੂੰ ਅਗਵਾਹ ਕਰਨ ਵਾਲੀ ਔਰਤ ਨੂੰ ਵਾਰਦਾਤ ਸਮੇਂ ਵਰਤਿਆ ਮੋਟਰਸਾਈਕਲ ਅਤੇ ਐਕਟਵਾ ਸਮੇਤ ਗ੍ਰਿਫਤਾਰ ਕੀਤਾ ਗਿਆ।
ਕਮਿਸ਼ਨਰੇਟ ਪੁਲਿਸ ਜਲੰਧਰ ਦੇ ਸੀ.ਆਈ.ਏ ਸਟਾਫ਼ ਨੇ 1 ਦੋਸ਼ੀ ਨੂੰ 1 ਕਿੱਲੋ 500 ਗਾ੍ਮ ਅਫੀਮ ਅਤੇ 1 ਮੋਟਰਸਾਈਕਲ ਸਮੇਤ ਕਾਬੂ ਕੀਤਾ ਹੈ।
ਨਸ਼ਿਆਂ ਅਤੇ ਅਪਰਾਧਾਂ ਨਾਲ ਨਜਿੱਠਣ ਲਈ ਚੱਲ ਰਹੀਆਂ ਕੋਸ਼ਿਸ਼ਾਂ ਦੇ ਹਿੱਸੇ ਵਜੋਂ, ਥਾਣਾ ਮਾਹਿਲਪੁਰ ਦੀ ਪੁਲਿਸ ਵੱਲੋਂ ਇੱਕ ਨਸ਼ਾ ਤਸਕਰ ਨੂੰ ਕਾਬੂ ਕਰਕੇ ਹੈਰੋਇਨ ਅਤੇ ਗੱਡੀ ਬਰਾਮਦ ਕੀਤੀ ਗਈ। ਮਾੜੇ…
ਹੁਸ਼ਿਆਰਪੁਰ ਪੁਲਿਸ (ਥਾਣਾ ਮਾਹਿਲਪੁਰ) ਵੱਲੋਂ ਮਾੜੇ ਅਨਸਰਾਂ ਖਿਲਾਫ ਚਲਾਈ ਗਈ ਮੁਹਿੰਮ ਤਹਿਤ ਪਿੰਡ ਹਲੂਵਾਲ, ਮਾਹਿਲਪੁਰ ਦੇ ਰਹਿਣ ਵਾਲੇ ਇੱਕ ਵਿਅਕਤੀ ਨੂੰ ਗ੍ਰਿਫਤਾਰ ਕਰਕੇ ਇੱਕ ਕਾਰ, ਇੱਕ ਦੇਸੀ ਕੱਟਾ ਸਮੇਤ ਰੌਂਦ…
ਕਮਿਸ਼ਨਰੇਟ ਪੁਲਿਸ ਜਲੰਧਰ ਦੀ ਸਬ ਡਵੀਜ਼ਨ ਨੋਰਥ ਨੇ ਚੋਰੀ ਦੀ ਵਾਰਦਾਤ ਨੂੰ ਅੰਜਾਮ ਦੇਣ ਵਾਲੇ 3 ਦੋਸ਼ੀਆਂ ਨੂੰ ਗ੍ਰਿਫਤਾਰ ਕਰਕੇ 2 ਲੱਖ 80000 ਰੁਪਏ,ਐਕਟਿਵਾ ਅਤੇ ਮੋਟਰਸਾਈਕਲ ਬਰਾਮਦ ਕੀਤਾ ਹੈ|
ਫਤਹਿਗੜ੍ਹ ਸਾਹਿਬ ਡੀ ਐਸ ਪੀ ਅਮਲੋਹ ਦੇ ਜਨਮ ਦਿਨ ਦੇ ਮੌਕੇ ਤੇ ਵਾਤਾਵਰਣ ਨੂੰ ਸਾਫ਼ ਰੱਖਣ ਲਈ ਵੱਖ-ਵੱਖ ਥਾਵਾਂ ‘ਤੇ ਬੂਟੇ ਲਗਾਏ ਗਏ।