ਐਸ.ਏ.ਐਸ.ਨਗਰ ਪੁਲਿਸ ਨੇ ਇੱਕ ਵੱਡੀ ਸਫਲਤਾ ਹਾਸਲ ਕਰਦੇ ਹੋਏ ਬਬਰ ਖਾਲਸਾ ਇੰਟਰਨੈਸ਼ਨਲ ਅੱਤਵਾਦੀ ਸੰਗਠਣ ਦੇ 4 ਮੈਂਬਰਾਂ ਨੂੰ ਸਮੇਤ 6 ਪਿਸਤੌਲਾਂ ਅਤੇ 275 ਜਿੰਦਾ ਕਾਰਤੂਸ ਨਾਲ ਗ੍ਰਿਫਤਾਰ ਕੀਤਾ ਹੈ। ਗ੍ਰਿਫਤਾਰ…
ਏ.ਡੀ.ਜੀ.ਪੀ. ਟ੍ਰੈਫ਼ਿਕ, ਅਮਰਦੀਪ ਸਿੰਘ ਰਾਏ ਨੇ ਕਪੂਰਥਲਾ ਦੇ ਪੰਜਾਬ ਪੁਲਿਸ ਇਨ-ਸਰਵਿਸ ਟ੍ਰੇਨਿੰਗ ਸੈਂਟਰ ਵਿਖੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਫਲੈਗਸ਼ਿਪ ਪ੍ਰਾਜੈਕਟ “ਸੜਕ ਸੁਰੱਖਿਆ ਫੋਰਸ (ਐਸ.ਐਸ.ਐਫ.)” ਦੀ ਵਿਸ਼ੇਸ਼ ਇੰਡਕਸ਼ਨ ਟ੍ਰੇਨਿੰਗ…
ਜਲੰਧਰ ਦਿਹਾਤੀ ਪੁਲਿਸ ਥਾਣਾ ਬਿਲਗਾ ਵੱਲੋਂ ਕਤਲ ਕੇਸ ‘ਚ ਲੋੜੀਂਦੇ 02 ਹੋਰ ਦੋਸ਼ੀਆਂ ਨੂੰ ਗ੍ਰਿਫਤਾਰ ਗਿਆ।
ਥਾਣਾ ਸਿਟੀ ਰਾਜਪੁਰਾ ਵੱਲੋਂ ਨਸ਼ਾ ਤਸਕਰਾਂ ‘ਤੇ ਸ਼ਿਕੰਜਾ ਕੱਸਣ ਲਈ ਕੀਤੀ ਗਈ ਨਾਕਾਬੰਦੀ ਦੌਰਾਨ ਵਾਹਨਾਂ ਦੀ ਚੈਕਿੰਗ ਕੀਤੀ ਜਾ ਰਹੀ ਸੀ, ਜਿਸ ਦੌਰਾਨ 6 ਕਿਲੋ ਅਫੀਮ ਸਮੇਤ ਇੱਕ ਵਿਅਕਤੀ ਨੂੰ…
ਨਸ਼ੇ ਖ਼ਿਲਾਫ਼ ਚੱਲ ਰਹੀ ਮੁਹਿੰਮ ਤਹਿਤ ਐਸ ਐਸ ਪੀ ਫਤਿਹਗੜ੍ਹ ਸਾਹਿਬ, ਡਿਪਟੀ ਕਮਿਸ਼ਨਰ ਫਤਿਹਗੜ੍ਹ ਸਾਹਿਬ, ਸੈਸ਼ਨ ਜੱਜ ਫਤਿਹਗੜ੍ਹ ਸਾਹਿਬ, ਸਮੂਹ ਸਟਾਫ ਮੈਂਬਰ ਅਤੇ ਵੱਖ-ਵੱਖ ਸਕੂਲਾਂ ਦੇ ਬੱਚਿਆਂ ਨਾਲ ਫਤਿਹਗੜ੍ਹ ਸਾਹਿਬ…
ਐਸ.ਐਸ.ਪੀ ਖੰਨਾ ਨੇ ਜ਼ਿਲ੍ਹੇ ਦੇ ਜੀ.ਓਜ਼, ਐਸ.ਐਚ.ਓਜ਼ ਅਤੇ ਇੰਚਾਰਜਾਂ ਨਾਲ ਇੱਕ ‘ਕ੍ਰਾਈਮ ਮੀਟਿੰਗ’ ਦੀ ਪ੍ਰਧਾਨਗੀ ਕੀਤੀ। ਇਸ ਮੀਟਿੰਗ ਵਿੱਚ ਜ਼ਿਲ੍ਹੇ ਦੇ ਸਮੁੱਚੇ ਕ੍ਰਾਈਮ ਸਬੰਧੀ ਵਿਚਾਰ-ਵਟਾਂਦਰਾ ਕੀਤੀ, ਇਸ ਵਿਰੁੱਧ ਐਕਸ਼ਨ ਪਲਾਨ…
ਜਲੰਧਰ ਦਿਹਾਤੀ ਪੁਲਿਸ ਵੱਲੋਂ ਲੋਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਜ਼ਿਲ੍ਹੇ ਦੀਆਂ ਸਾਰੀਆਂ ਜਿਊਲਰੀ ਦੀਆਂ ਦੁਕਾਨਾਂ, ਮਨੀ ਐਕਸਚੇਂਜਾਂ, ਬੈਂਕਾਂ ਅਤੇ ਏ.ਟੀ.ਐਮਜ਼ ਦੀ ਚੈਕਿੰਗ ਕੀਤੀ ਜਾ ਰਹੀ ਹੈ।
ਥਾਣਾ ਭਿੰਡੀ ਸੈਦਾਂ (ਅੰਮ੍ਰਿਤਸਰ ਦਿਹਾਤੀ) ਦੀ ਪੁਲਿਸ ਨੇ ਨਜਾਇਜ਼ ਸ਼ਰਾਬ ਦੇ ਧੰਦੇ ‘ਤੇ ਕੱਸਿਆਂ ਸ਼ਿਕੰਜਾ! 1400 ਲੀਟਰ ਲਾਹਣ, 45000 ਮਿਲੀਲੀਟਰ ਨਜਾਇਜ਼ ਸ਼ਰਾਬ ਅਤੇ 02 ਚਾਲੂ ਭੱਠੀਆਂ,02 ਕੈਨ ਅਤੇ 01 ਮੋਟਰ…
ਤਰਨ ਤਾਰਨ ਪੁਲਿਸ ਵੱਲੋਂ ਮਾੜੇ ਅਨਸਰਾਂ ਖਿਲਾਫ ਚਲਾਈ ਗਈ ਵਿਸ਼ੇਸ਼ ਮੁਹਿੰਮ ਤਹਿਤ ਪਿਸਤੋਲ ਦੀ ਨੋਕ ਤੇ ਲੁੱਟਾ-ਖੋਹਾਂ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼ ਕਰਦਿਆ ਥਾਣਾ ਭਿੱਖੀਵਿੰਡ ਦੀ ਪੁਲਿਸ ਨੇ 3 ਦੋਸ਼ੀਆਂ…
ਕਮਿਸ਼ਨਰੇਟ ਪੁਲਿਸ ਜਲੰਧਰ ਦੀ ਸਬ ਡਵੀਜ਼ਨ ਕੈਟ ਨੇ ਅਦਾਲਤ ਵੱਲੋਂ ਭਗੌੜਾ ਕਰਾਰ ਦਿੱਤੇ 1 ਮੁਲਜ਼ਮ ਨੂੰ ਗ੍ਰਿਫ਼ਤਾਰ ਕੀਤਾ ਹੈ।