ਸੀ.ਆਈ.ਏ ਜਲੰਧਰ ਵੱਲੋਂ ਵੱਡੀ ਕਾਰਵਾਈ

ਕਮਿਸ਼ਨਰੇਟ ਪੁਲਿਸ ਜਲੰਧਰ ਦੇ ਸੀ.ਆਈ.ਏ ਸਟਾਫ਼ ਨੇ ਇੱਕ ਵੱਡੀ ਕਾਰਵਾਈ ਕਰਦਿਆਂ 2 ਦੋਸ਼ੀਆ ਨੂੰ 1 ਪਿਸਤੌਲ,.32 ਬੋਰ, 2 ਜਿੰਦਾ ਰੌਂਦ ਸਮੇਤ ਕਾਬੂ ਕੀਤਾ ਹੈ।

ਲੁੱਟਾਂ ਖੋਹਾਂ ਕਰਨ ਵਾਲੇ 2 ਅਨਸਰਾਂ ਨੂੰ ਪੁਲਿਸ ਨੇ ਕੀਤਾ ਕਾਬੂ

ਲੁਧਿਆਨਾ: ਮਨਦੀਪ ਸਿੰਘ ਸਿੱਧੂ IPS ਕਮਿਸ਼ਨਰ ਪੁਲਿਸ ਲੁਧਿਆਣਾ ਜੀ ਵੱਲੋ ਮਾੜੇ ਅਨਸਰਾਂ ਦੇ ਖਿਲਾਫ ਜਾਰੀ ਕੀਤੇ ਸਖਤ ਦਿਸ਼ਾ ਨਿਰਦੇਸ਼ਾਂ ਤਹਿਤ ਸ਼੍ਰੀ ਜਸਕਿਰਨ ਸਿੰਘ ਤੇਜਾ PPS ਡਿਪਟੀ ਕਮਿਸ਼ਨਰ ਪੁਲਿਸ ਦਿਹਾਤੀ ਲੁਧਿਆਣਾ,…

ਰਾਜ ਭਰ ਦੇ ਸਾਰੇ ਬੱਸ ਅੱਡਿਆਂ ‘ਤੇ ਘੇਰਾਬੰਦੀ ਅਤੇ ਸਰਚ ਆਪਰੇਸ਼ਨ

ਤਿਉਹਾਰਾਂ ਦੇ ਸੀਜ਼ਨ ਤੋਂ ਪਹਿਲਾਂ, ਰਾਜ ਭਰ ਦੇ ਸਾਰੇ ਬੱਸ ਅੱਡਿਆਂ ‘ਤੇ ਘੇਰਾਬੰਦੀ ਅਤੇ ਸਰਚ ਆਪਰੇਸ਼ਨ (CASO) ਚਲਾਇਆ ਗਿਆ। 3000 ਜਵਾਨਾਂ ਸਮੇਤ 233 ਪੁਲਿਸ ਪਾਰਟੀਆਂ ਵੱਲੋਂ ਸਨੀਫ਼ਰ ਕੁੱਤਿਆਂ ਦੀ ਮਦਦ…

ਮੋਗਾ ਪੁਲਿਸ ਵੱਲੋਂ ਕਾਰਵਾਈ

ਸੀਆਈਏ ਮੈਹਿਣਾ ਨੇ 1200 ਬੋਤਲਾਂ (100 ਪੇਟੀਆਂ) ਨਾਜਾਇਜ਼ ਸ਼ਰਾਬ ਅਤੇ ਦੋ ਕਾਰਾਂ ਬਰਾਮਦ ਕਰਕੇ ਦੋ ਸ਼ਰਾਬ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ

ਤਰਨਤਾਰਨ ਪੁਲਿਸ ਵੱਲੋਂ ਇੱਕ ਡਰੋਨ ਅਤੇ 718 ਗ੍ਰਾਮ ਹੈਰੋਇਨ ਬਰਾਮਦ

ਸਰਹੱਦ ਪਾਰੋਂ ਤਸਕਰੀ ਕਰਨ ਵਾਲੇ ਤਸਕਰਾਂ ਦੇ ਵਿਰੁੱਧ ਵਿਸ਼ੇਸ਼ ਮੁਹਿੰਮ ਨੂੰ ਜਾਰੀ ਰੱਖਦੇ ਹੋਏ ਤਰਨ ਤਾਰਨ ਪੁਲਿਸ ਅਤੇ ਬੀ.ਐਸ.ਐਫ ਨੇ ਇੱਕ ਸਾਂਝੇ ਸਰਚ ਆਪ੍ਰੇਸ਼ਨ ਦੌਰਾਨ ਤਰਨ ਤਾਰਨ ਦੇ ਪਿੰਡ ਮਸਤਗੜ…

ਲਾਪਤਾ ਲੜਕੇ ਨੂੰ ਲੱਭ ਕੇ ਅਸਲ ਵਾਰਸਾਂ ਹਵਾਲੇ ਕੀਤਾ

ਕਮਿਸ਼ਨਰੇਟ ਪੁਲਿਸ ਜਲੰਧਰ ਦੀ ਸਬ ਡਵੀਜ਼ਨ ਸੈਂਟਰਲ ਦੀ ਪੁਲਿਸ ਵੱਲੋਂ ਡਿਊਟੀ ਤਨ-ਦੇਹੀ ਨਾਲ ਕਰਦੇ ਹੋਏ 1 ਲਾਪਤਾ ਲੜਕੇ ਨੂੰ ਲੱਭ ਕੇ ਉਨ੍ਹਾਂ ਦੇ ਅਸਲ ਵਾਰਸਾਂ ਹਵਾਲੇ ਕਰ ਦਿੱਤਾ ਗਿਆ।

ਨਵਜੰਮੇ ਬੱਚੇ ਨੂੰ ਅਗਵਾਹ ਕਰਨ ਵਾਲੀ ਔਰਤ ਗਿਰਫ਼ਤਾਰ

ਪੁਲਿਸ ਕਮਿਸ਼ਨਰੇਟ ਅੰਮ੍ਰਿਤਸਰ ਵੱਲੋਂ ਗੁਰੂ ਨਾਨਕ ਦੇਵ ਹਸਪਤਾਲ, ਅੰਮ੍ਰਿਤਸਰ ਤੋਂ ਨਵਜੰਮੇ ਬੱਚੇ ਨੂੰ ਅਗਵਾਹ ਕਰਨ ਵਾਲੀ ਔਰਤ ਨੂੰ ਵਾਰਦਾਤ ਸਮੇਂ ਵਰਤਿਆ ਮੋਟਰਸਾਈਕਲ ਅਤੇ ਐਕਟਵਾ ਸਮੇਤ ਗ੍ਰਿਫਤਾਰ ਕੀਤਾ ਗਿਆ।

ਜਲੰਧਰ ਪੁਲਿਸ ਵੱਲੋਂ ਵੱਡੀ ਕਰਵਾਈ

ਕਮਿਸ਼ਨਰੇਟ ਪੁਲਿਸ ਜਲੰਧਰ ਦੇ ਸੀ.ਆਈ.ਏ ਸਟਾਫ਼ ਨੇ 1 ਦੋਸ਼ੀ ਨੂੰ 1 ਕਿੱਲੋ 500 ਗਾ੍ਮ ਅਫੀਮ ਅਤੇ 1 ਮੋਟਰਸਾਈਕਲ ਸਮੇਤ ਕਾਬੂ ਕੀਤਾ ਹੈ।

ਹੁਸ਼ਿਆਰਪੁਰ ਪੁਲਿਸ ਵੱਲੋਂ ਹੈਰੋਇਨ ਅਤੇ ਗੱਡੀ ਸਮੇਤ ਇਕ ਮੁਲਜ਼ਮ ਗ੍ਰਿਫਤਾਰ

ਨਸ਼ਿਆਂ ਅਤੇ ਅਪਰਾਧਾਂ ਨਾਲ ਨਜਿੱਠਣ ਲਈ ਚੱਲ ਰਹੀਆਂ ਕੋਸ਼ਿਸ਼ਾਂ ਦੇ ਹਿੱਸੇ ਵਜੋਂ, ਥਾਣਾ ਮਾਹਿਲਪੁਰ ਦੀ ਪੁਲਿਸ ਵੱਲੋਂ ਇੱਕ ਨਸ਼ਾ ਤਸਕਰ ਨੂੰ ਕਾਬੂ ਕਰਕੇ ਹੈਰੋਇਨ ਅਤੇ ਗੱਡੀ ਬਰਾਮਦ ਕੀਤੀ ਗਈ। ਮਾੜੇ…

ਹੁਸ਼ਿਆਰਪੁਰ ਪੁਲਿਸ ਵੱਲੋਂ ਦੇਸੀ ਕੱਟਾ ਸਮੇਤ ਇਕ ਵਿਅਕਤੀ ਗਿਰਫ਼ਤਾਰ

ਹੁਸ਼ਿਆਰਪੁਰ ਪੁਲਿਸ (ਥਾਣਾ ਮਾਹਿਲਪੁਰ) ਵੱਲੋਂ ਮਾੜੇ ਅਨਸਰਾਂ ਖਿਲਾਫ ਚਲਾਈ ਗਈ ਮੁਹਿੰਮ ਤਹਿਤ ਪਿੰਡ ਹਲੂਵਾਲ, ਮਾਹਿਲਪੁਰ ਦੇ ਰਹਿਣ ਵਾਲੇ ਇੱਕ ਵਿਅਕਤੀ ਨੂੰ ਗ੍ਰਿਫਤਾਰ ਕਰਕੇ ਇੱਕ ਕਾਰ, ਇੱਕ ਦੇਸੀ ਕੱਟਾ ਸਮੇਤ ਰੌਂਦ…