ਸਰਕਲ ਪ੍ਰਧਾਨ ਸਤਿੰਦਰ ਪੀਤਾ ਵੱਲੋਂ ਕੀਤਾ ਗਿਆ ਵੱਡਾ ਇਕੱਠ

ਪੰਜਾਬ ਦੀ ਨਾ ਕੋਈ ਸੰਭਾਲ ਕਰਨ ਵਾਲਾ ਰਿਹਾ ਤੇ ਨਾ ਹੀ ਪੰਜਾਬ ਦਾ ਕੋਈ ਵਾਲੀ ਵਾਰਸ : ਡਾ. ਸੁੱਖੀ ਪੰਜਾਬ ਦੇ ਹੁਕਮਰਾਨਾਂ ਨੂੰ ਨਾ ਪੰਜਾਬ ਦੀ ਕੋਈ ਚਿੰਤਾ ਤੇ ਨਾ…

ਮਾਤਾ ਗੁਜਰੀ ਜੀ ਅਤੇ ਚਾਰ ਸਾਹਿਬਜਾਦਿਆਂ ਦੀ ਯਾਦ ‘ਚ ਦੁੱਧ ਦਾ ਲੰਗਰ ਲਗਾਇਆ

ਮਾਤਾ ਗੁਜਰੀ ਜੀ ਅਤੇ ਚਾਰ ਸਾਹਿਬਜਾਦਿਆਂ ਦੀ ਸ਼ਹੀਦੀ ਨੂੰ ਸਮਰਪਿਤ ਦੌਰਾਨ ਤਾਜਪੁਰ ਰੋਡ ਨੇੜੇ ਬਾਬਾ ਜੀਵਨ ਸਿੰਘ ਨਗਰ ਲੁਧਿਆਣਾ ਵਿਖੇ ਗੁਰਇੰਦਰ ਰੰਧਾਵਾ ਸੀਨੀਅਰ ਕਾਂਗਰਸ ਆਗੂ, ਸੁਖਦੇਵ ਸੁਖੀ ਵਾਈਸ ਚੇਅਰਮੈਨ ਐੱਸ…

ਪੰਜਾਬ ਸਰਕਾਰ ਦਾ ਵੱਡਾ ਫੈਸਲਾ, 3 ਦਿਨ ਬੰਦ ਰਹਿਣਗੇ ਸ਼ਰਾਬ ਦੇ ਠੇਕੇ

ਪੰਜਾਬ ਸਰਕਾਰ ਨੇ ਵੱਡਾ ਫੈਸਲਾ ਲਿਆ ਹੈ। ਸ਼ਹੀਦੀ ਸਭਾ ਨੂੰ ਮੁੱਖ ਰੱਖਦੇ ਹੋਏ 3 ਦਿਨ ਸ਼ਰਾਬ ਦੇ ਠੇਕੇ ਬੰਦ ਰਹਿਣਗੇ।ਇਹ ਹੁਕਮ ਸ੍ਰੀ ਫਤਿਹਗੜ੍ਹ ਸਾਹਿਬ ‘ਚ ਲਾਗੂ ਹੋਣਗੇ। ਗੁਰਦੁਆਰਾ ਸ੍ਰੀ ਫਤਹਿਗੜ੍ਹ…

ਮੁੱਖ ਮੰਤਰੀ ਮਾਨ ਦਾ ਸ਼ਹੀਦੀ ਸਭਾ ਨੂੰ ਲੈ ਕੇ ਵੱਡਾ ਉਪਰਾਲਾ, ਛੋਟੇ ਸਾਹਿਬਜ਼ਾਦਿਆਂ ਦੀ ਸ਼ਹੀਦੀ ਸਭਾ ਦੌਰਾਨ ਵੱਜਣਗੇ ਮਾਤਮੀ ਬਿਗਲ

ਸਾਹਿਬਜ਼ਾਦਾ ਜ਼ੋਰਾਵਰ ਸਿੰਘ ਤੇ ਸਾਹਿਬਜ਼ਾਦਾ ਫਤਹਿ ਸਿੰਘ ਅਤੇ ਮਾਤਾ ਗੁਜਰੀ ਜੀ ਨੂੰ ਪੰਜਾਬ ਸਰਕਾਰ ਵੱਲੋਂ ਸ਼ਰਧਾਂਜਲੀ ਭੇਟ ਕਰਨ ਦੇ ਨਿਮਾਣੇ ਜਿਹੇ ਉਪਰਾਲੇ ਵਜੋਂ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕਿਹਾ…

ਗੁਰਇੰਦਰ ਰੰਧਾਵਾ, ਸੁਖਦੇਵ ਸੁਖੀ ਤੇ ਅੰਕਿਤ ਮਲਹੋਤਰਾ ਆਪਣੇ ਸਾਥੀਆਂ ਸਮੇਤ ਪਹੁੰਚੇ ਜਗਰਾਓਂ, ਕਾਨੂੰਨੀ ਵਿਵਸਥਾ ਦੇ ਵਿਰੋਧ ‘ਚ ਕੀਤਾ ਰੋਸ ਪ੍ਰਦਰਸ਼ਨ

ਪੰਜਾਬ ਵਿੱਚ ਦਿਨੋ ਦਿਨ ਵਿਗੜ ਰਹੀ ਕਾਨੂੰਨ ਵਿਵਸਥਾ ਦੇ ਵਿਰੋਧ ਵਿੱਚ ਪੰਜਾਬ ਕਾਂਗਰਸ ਦੇ ਸੀਨੀਅਰ ਆਗੂਆਂ ਤੇ ਵਰਕਰਾਂ ਵੱਲੋਂ ਜਗਰਾਉਂ ਵਿਖੇ ਕੀਤੇ ਗਏ ਰੋਸ ਪ੍ਰਦਰਸ਼ਨ ਵਿੱਚ ਲੁਧਿਆਣਾ ਤੋਂ ਗੁਰਇੰਦਰ ਰੰਧਾਵਾ…

ਪੰਜਾਬ ਸਰਕਾਰ ਵੱਲੋਂ ਇੱਕ ਹੋਰ ਤੋਹਫ਼ਾ, ਪੁਲਿਸ ਵਿਭਾਗ ‘ਚ ਭਰਤੀ ਨੂੰ ਦਿੱਤੀ ਮਨਜ਼ੂਰੀ

ਮੁੱਖ ਮੰਤਰੀ ਭਗਵੰਤ ਮਾਨ ਦੇ ਵਲੋਂ ਬੇਰੁਜ਼ਗਾਰਾਂ ਨੂੰ ਦੀਵਾਲੀ ਦਾ ਤੋਹਫ਼ਾ ਦਿੱਤਾ । ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ਨਿਚਰਵਾਰ ਨੂੰ ਟਵੀਟ ਕਰ ਕੇ ਇਹ ਜਾਣਕਾਰੀ ਦਿੱਤੀ। ਉਹਨਾਂ ਨੇ ਲਿਖਿਆ ਕਿ…

ਕਾਂਗਰਸ ਪ੍ਰਧਾਨ ਸੰਜੇ ਤਲਵਾੜ ਦੀ ਅਗਵਾਈ ਹੇਠ 50 ਮੁਸਲਿਮ ਪਰਿਵਾਰਾਂ ਨੇ ਆਮ ਆਦਮੀ ਪਾਰਟੀ ਨੂੰ ਛੱਡ ਹੋਏ ਕਾਂਗਰਸ ਚ ਹੋਏ ਸ਼ਾਮਲ

ਲੁਧਿਆਣਾ: ਅੱਜ ਜਿਲ੍ਹਾਂ ਕਾਂਗਰਸ ਕਮੇਟੀ ਸ਼ਹਿਰੀ ਦੇ ਪ੍ਰਧਾਨ ਸੰਜੇ ਤਲਵਾੜ ਦੀ ਅਗਵਾਈ ਹੇਠ ਕਾਂਗਰਸ ਪਾਰਟੀ ਦੀਆ ਨੀਤੀਆ ਤੋ ਖੁਸ਼ ਹੋ ਕੇ ਲਗਭਗ 50 ਮੁਸਲਿਮ ਪਰਿਵਾਰਾ ਨੇ ਆਮ ਆਦਮੀ ਪਾਰਟੀ ਨੂੰ…

ਐਡਵੋਕੇਟ ਹਰਜਿੰਦਰ ਸਿੰਘ ਧਾਮੀ ਮੁੜ੍ਹ ਤੀਜੀ ਵਾਰ ਬਣੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ, ਬਾਕੀ ਅਹੁਦੇਦਾਰਾਂ ਦੀ ਪੜ੍ਹੋ ਪੂਰੀ ਲਿਸਟ

ਐਡਵੋਕੇਟ ਹਰਜਿੰਦਰ ਸਿੰਘ ਧਾਮੀ ਮੁੜ੍ਹ ਤੀਜੀ ਵਾਰ ਬਣੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਨਵੇਂ ਪ੍ਰਧਾਨ। ਕੁੱਲ 137 ਵੋਟਾਂ ਵਿੱਚੋਂ ਐਡਵੋਕੇਟ ਧਾਮੀ 118 ਵੋਟਾਂ ਨਾਲ ਅੱਗੇ ਰਹੇ। ਐਡਵੋਕੇਟ ਹਰਜਿੰਦਰ ਸਿੰਘ ਧਾਮੀ…

ਬ੍ਰੇਕਿੰਗ (ਵੱਡੀ ਖਬਰ)

–AAP ਵਿਧਾਇਕ ਜਸਵੰਤ ਸਿੰਘ ਗੱਜਣਮਾਜਰਾ ਨੂੰ ਕਿਤਾ ਗਿਆ ਗਿਰਫ਼ਤਾਰ–ਮਲੇਰਕੋਟਲਾ ਤੋਂ ਚਲਦੀ ਮੀਟਿੰਗ ਦੌਰਾਨ ED ਨੇ ਚੁੱਕਿਆ ਵਿਧਾਇਕ–ED ਦੇ ਜਲੰਧਰ ਦਫ਼ਤਰ ‘ਚ ਪੁੱਛਗਿੱਛ ਮਗਰੋਂ ਹੋਈ ਗਿਰਫ਼ਤਾਰੀ–ਬੈਂਕਾਂ ਨਾਲ ਕਰੋੜਾਂ ਦੇ ਫਰਜ਼ੀਵਾੜੇ ਦਾ…

ਲੁਧਿਆਣਾ ਪੁਲਿਸ ਵੱਲੋਂ ਕੱਢੀ ਜਾਵੇਗੀ ਸਾਈਕਲ ਰੈਲੀ

ਸ਼ਹੀਦ ਸ. ਕਰਤਾਰ ਸਿੰਘ ਸਰਾਭਾ ਦੀ ਯਾਦ ਵਿੱਚ ਲੁਧਿਆਣਾ ਪੁਲਿਸ ਵੱਲੋਂ 16 ਨਵੰਬਰ, 2023 ਨੂੰ ਲੁਧਿਆਣਾ ਵਿੱਚ ਨਸ਼ਿਆਂ ਖਿਲਾਫ ਪਹਿਲੀ ਮੈਗਾ ਸਾਈਕਲ ਰੈਲੀ 🚴 ਦਾ ਆਯੋਜਨ ਕੀਤਾ ਜਾ ਰਿਹਾ ਹੈ।…