ਬਠਿੰਡਾ ਪੁਲਿਸ ਵੱਲੋਂ ਬੰਦੀ-ਛੋੜ ਦਿਵਸ ਅਤੇ ਦੀਵਾਲੀ ਦੇ ਤਿਉਹਾਰ ਮੌਕੇ ਸ਼੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਕਰਵਾਇਆ, ਦੇਖੋ ਤਸਵੀਰਾਂ

ਬਠਿੰਡਾ: ਬੰਦੀ-ਛੋੜ ਦਿਵਸ ਅਤੇ ਦੀਵਾਲੀ ਦੇ ਤਿਉਹਾਰ ਮੌਕੇ ਪੁਲਿਸ ਲਾਇਨ ਬਠਿੰਡਾ ਵਿਖੇ ਸਰਬਤ ਦੇ ਭਲੇ ਲਈ ਕਰਵਾਏ ਗਏ ਸ਼੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦੇ ਭੋਗ ਪਾਏ ਗਏ, ਜਿਸ ਵਿੱਚ ਐੱਸ.ਐੱਸ.ਪੀ.ਬਠਿੰਡਾ ਗੁਲਨੀਤ ਸਿੰਘ ਖੁਰਾਣਾ ਅਤੇ ਸਮੂਹ ਗਜਟਿਡ ਅਫ਼ਸਰਾਂ ਅਤੇ ਪੁਲਿਸ ਫੋਰਸ ਵੱਲੋਂ ਅਰਦਾਸ ਵਿੱਚ ਆਪਣੀ ਹਾਜਰੀ ਲਗਵਾਈ ਗਈ।

Leave a Reply

Your email address will not be published. Required fields are marked *