ਡੀ.ਸੀ ਜਲੰਧਰ ਅਤੇ ਐਸ.ਐਸ.ਪੀ ਜਲੰਧਰ ਦਿਹਾਤੀ ਮੁਖਵਿੰਦਰ ਸਿੰਘ ਭੁੱਲਰ ਵੱਲੋਂ ਪਰਾਲੀ ਸਾੜਨ ਦੇ ਮਾਮਲਿਆਂ ਸਬੰਧੀ ਜ਼ਿਲ੍ਹਾ ਜਲੰਧਰ ਦੇ ਸਮੂਹ ਜੀ.ਓਜ਼, ਐਸ.ਐਚ.ਓਜ਼ ਅਤੇ ਸਿਵਲ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ। ਜਿਸ ਵਿੱਚ ਪਰਾਲੀ ਸਾੜਨ ਦੇ ਮਾਮਲਿਆਂ ‘ਤੇ ਕਾਬੂ ਪਾਉਣ ਅਤੇ ਕਿਸਾਨਾਂ ਨੂੰ ਪਰਾਲੀ ਸਾੜਨ ਤੋਂ ਰੋਕਣ ਲਈ ਪ੍ਰੇਰਿਤ ਕਰਨ ਲਈ ਜ਼ਰੂਰੀ ਹਦਾਇਤਾਂ ਦਿੱਤੀਆਂ।

