ਅੱਜ ਪੁਲਿਸ ਫੋਰਸ ਦੀ ਕੁਸ਼ਲਤਾ, ਅਨੁਸ਼ਾਸਨ ਅਤੇ ਸਰੀਰਕ ਹੁਨਰ ਨੂੰ ਹੋਰ ਮਜ਼ਬੂਤ ਕਰਨ ਲਈ ਰੂਪਨਗਰ ਪੁਲਿਸ ਵੱਲੋਂ ਪੁਲਿਸ ਲਾਈਨ ਰੂਪਨਗਰ ਵਿਖੇ ਜਨਰਲ ਪਰੇਡ ਦਾ ਆਯੋਜਨ ਕੀਤਾ ਗਿਆ। ਐਸ.ਐਸ.ਪੀ ਰੂਪਨਗਰ ਵਿਵੇਕ ਸ਼ੀਲ ਸੋਨੀ, ਸੀਨੀਅਰ ਸੁਪਰਡੰਟ ਆਫ਼ ਪੁਲਿਸ ਵੱਲੋਂ ਪਰੇਡ ਦਾ ਨਿਰੀਖਣ ਕੀਤਾ।