ਥਾਣਾ ਹਾਜੀਪੁਰ ਦੀ ਪੁਲਿਸ ਵੱਲੋਂ ਕਰਵਾਈ

ਹਾਜੀਪੁਰ: ਚੋਰੀ ਦੀਆਂ ਵਾਰਦਾਤਾਂ ਨਾਲ ਨਜਿੱਠਣ ਅਤੇ ਜਨਤਕ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਚੱਲ ਰਹੇ ਯਤਨਾਂ ਦੇ ਹਿੱਸੇ ਵਜੋਂ, ਥਾਣਾ ਹਾਜੀਪੁਰ ਦੇ ਇੰਚਾਰਜ ਅਮਰਜੀਤ ਕੌਰ ਦੀ ਅਗਵਾਹੀ ਹੇਠ ਥਾਣਾ ਹਾਜੀਪੁਰ ਦੀ ਟੀਮ ਨੇ ਚੋਰ ਗਿਰੋਹ ਦੇ 02 ਮੈਂਬਰਾਂ ਨੂੰ ਗ੍ਰਿਫਤਾਰ ਕੀਤਾ ਹੈ। ਗ੍ਰਿਫ਼ਤਾਰੀ ਦੌਰਾਨ ਉਨ੍ਹਾਂ ਦੇ ਕਬਜ਼ੇ ਵਿੱਚੋਂ ਚੋਰੀਸ਼ੁਦਾ ਮੋਟਰਸਾਈਕਲ ਬਰਾਮਦ ਕੀਤਾ ਗਿਆ।

Leave a Reply

Your email address will not be published. Required fields are marked *