ਜਲੰਧਰ 25 ਨਵੰਬਰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਜਲੰਧਰ ਜਿਲ੍ਹੇ ਦੀਆਂ ਸਾਰੀਆਂ ਨਾਨ ਵੈਜ ਤੇ ਸ਼ਰਾਬ ਦੀਆਂ ਦੁਕਾਨਾਂ ਰਹਿਣਗੀਆਂ ਬੰਦ। ਜਲੰਧਰ ਦੇ ਡੀਸੀ ਵਿਸ਼ੇਸ਼ ਸਾਰੰਗਲ ਨੇ ਦਿੱਤਾ ਹੁਕਮ।