ਐੱਸ.ਐੱਸ.ਪੀ.ਬਠਿੰਡਾ ਵੱਲੋਂ ਜਿਲ੍ਹੇ ਦੇ ਵੱਖ-ਵੱਖ ਥਾਣਿਆਂ ਦੀ ਅਚਨਚੇਤ ਚੈਕਿੰਗ ਕਰਦਿਆਂ ਹੋਇਆਂ ਆਮ ਲੋਕਾਂ ਨੂੰ ਸਮੇਂ ਸਿਰ ਅਤੇ ਸਹੀ ਨਿਆਂ ਦਿਲਵਾਉਣ ਸਬੰਧੀ ਥਾਣਿਆਂ ਵਿੱਚ ਤਾਇਨਾਤ ਸਟਾਫ਼ ਨੂੰ ਆਪਣੀ ਡਿਊਟੀ ਤਨਦੇਹੀ ਨਾਲ ਨਿਭਾਉਣ ਲਈ ਪ੍ਰੇਰਿਤ ਕੀਤਾ ਗਿਆ।