ਅੰਮ੍ਰਿਤਸਰ ਪੁਲਿਸ ਵੱਲੋਂ 24 ਘੰਟਿਆਂ ਅੰਦਰ ਕਾਰ ਕੀਤੀ ਅਸਲ ਮਾਲਕ ਹਵਾਲੇ

ਪੁਲਿਸ ਕਮਿਸ਼ਨਰੇਟ ਅੰਮ੍ਰਿਤਸਰ ਦੇ ਥਾਣਾ ਮਜੀਠਾ ਰੋਡ ਦੀ ਟੀਮ ਵੱਲੋਂ ਮੁਸਤੈਦੀ ਨਾਲ ਕਾਰਵਾਈ ਕਰਦੇ ਹੋਏ 24 ਘੰਟਿਆਂ ਦੇ ਅੰਦਰ ਕੇ.ਡੀ.ਹਸਪਤਾਲ ਤੋਂ ਬੰਦੂਕ ਦੀ ਨੋਕ ‘ਤੇ ਖੋਹੀ ਗਈ ਕਾਰ ਬਰਾਮਦ ਕੀਤੀ ਗਈ ਅਤੇ ਕਾਰ ਨੂੰ ਉਸਦੇ ਅਸਲ ਮਾਲਕ ਦੇ ਹਵਾਲੇ ਕੀਤਾ ਗਿਆ। ਇਸ ਤੋਂ ਇਲਾਵਾ ਮੁੱਖ ਦੋਸ਼ੀ ਨੂੰ ਗ੍ਰਿਫਤਾਰ ਕੀਤਾ।

Leave a Reply

Your email address will not be published. Required fields are marked *