ਲੋਕਾਂ ਦੀ ਤਨਦੇਹੀ ਨਾਲ ਸੇਵਾ ਕਰਨ ਦੀ ਆਪਣੀ ਵਚਨਬੱਧਤਾ ਨੂੰ ਬਰਕਰਾਰ ਰੱਖਦੇ ਹੋਏ ਕਮਿਸ਼ਨਰੇਟ ਪੁਲਿਸ ਸਵਪਨ ਸ਼ਰਮਾਂ ਨੇ ਅੱਜ ਸ਼ਹਿਰ ਵਿੱਚ ਨਵੇਂ ਸ਼ੁਰੂ ਕੀਤੇ ਐਮਰਜੈਂਸੀ ਰਿਸਪਾਂਸ ਸਿਸਟਮ ਤਹਿਤ 55 ਵਾਹਨਾਂ (26 ਐਮਯੂਵੀ ਕਾਰਾਂ ਅਤੇ 29 ਮੋਟਰਸਾਈਕਲਾਂ) ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ।