ਕਪੂਰਥਲਾ ਪੁਲਿਸ ਦੀ ਵੱਡੀ ਕਾਰਵਾਈ

ਕਪੂਰਥਲਾ: ਜਿਲਾ ਪੁਲਿਸ ਵੱਲੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਵਿੱਢੀ ਮੁਹਿੰਮ ਤਹਿਤ 550 ਗ੍ਰਾਮ ਹੈਰੋਈਨ ਅਤੇ 16 ਹਜ਼ਾਰ ਰੁਪਏ ਡਰੱਗ ਮਨੀ ਸਮੇਤ 03 ਨਸ਼ਾ ਤਸਕਰ ਕਾਬੂ ਕੀਤੇ ਗਏ। ਐਸ. ਐਸ. ਪੀ. ਵਤਸਲਾ ਗੁਪਤਾ ਨੇ ਦੱਸਿਆ ਕਿ ਕਾਬੂ ਦੋ ਤਸਕਰਾਂ ‘ਤੇ ਪਹਿਲਾਂ ਵੀ ਅਪਾਧਿਕ ਮਾਮਲੇ ਦਰਜ ਹਨ । ਉਨ੍ਹਾਂ ਕਿਹਾ ਕਿ ਨਸ਼ਿਆਂ ਦੀ ਤਸਕਰੀ ਵਿਚ ਸ਼ਾਮਲ ਅਨਸਰਾਂ ਨੂੰ ਕਿਸੇ ਵੀ ਕੀਮਤ ‘ਤੇ ਬਖਸ਼ਿਆ ਨਹੀ ਜਾਵੇਗਾ।

Leave a Reply

Your email address will not be published. Required fields are marked *