ਲੁਧਿਆਣਾ ਦਿਹਾਤੀ ਪੁਲਿਸ ਦੀ ਵੱਡੀ ਕਾਰਵਾਈ

ਲੁਧਿਆਣਾ ਦਿਹਾਤੀ ਪੁਲਿਸ ਵੱਲੋਂ ਮਾੜੇ ਅਨਸਰਾਂ ਖਿਲਾਫ ਚਲਾਈ ਜਾ ਰਹੀ ਮੁਹਿੰਮ ਤਹਿਤ 03 ਵਿਅਕਤੀਆ ਨੂੰ ਗ੍ਰਿਫਤਾਰ ਕਰਕੇ ਉਹਨਾ ਪਾਸੋਂ 01 ਦੇਸੀ ਪਿਸਟਲ .32 ਬੋਰ ਸਮੇਤ 02 ਰੌਂਦ, 02 ਦੇਸੀ ਕੱਟੇ 315 ਬੋਰ ਸਮੇਤ 03 ਰੌਂਦ ਅਤੇ 240 ਨਸੀਲੀਆ ਗੋਲੀਆ ਬ੍ਰਾਮਦ ਕੀਤੀਆ।

Leave a Reply

Your email address will not be published. Required fields are marked *