ਚਾਇਨਾ ਡੋਰ ਦੇ ਗੱਟੂ ਵੇਚਣ ਵਾਲਿਆ ਦੇ ਖਿਲਾਫ ਚਲਾਈ ਗਈ ਮੁਹਿੰਮ ਤਹਿਤ ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਦੇ ਥਾਣਾ ਮੋਹਕਮਪੁਰਾ ਵੱਲੋਂ ਇੱਕ ਵਿਅਕਤੀ ਪਾਸੋਂ 110 ਗੱਟੂ ਚਾਈਨਾ ਡੋਰ ਬਰਾਮਦ ਕੀਤੀ ਗਈ। ਜਿਸ ਤੇ ਮੁਕਦਮਾ ਨੰਬਰ 98 ਮਿਤੀ 19-12-2023 ਜੁਰਮ 188 IPC ਥਾਣਾ ਮੋਹਕਮਪੁਰਾ, ਅੰਮ੍ਰਿਤਸਰ ਦਰਜ ਕੀਤਾ ਗਿਆ।