ਏਸੀਪੀ ਵਰਿੰਦਰ ਸਿੰਘ ਖੋਸਾ ਅੰਮ੍ਰਿਤਸਰ ਵੱਲੋਂ ਆਪਣੀ ਪਤਨੀ ਦੇ ਜਨਮ ਦਿਨ ਮੌਕੇ ਖੁਸ਼ੀ ਦੇ ਦੋ ਪਲ ਸੋਸ਼ਲ ਮੀਡੀਆ ਤੇ ਤਸਵੀਰ ਰਾਹੀਂ ਸਾਂਝੇ ਕੀਤੇ। ਸੋਸ਼ਲ ਮੀਡੀਆ ਤੇ ਉਨ੍ਹਾਂ ਦੇ ਚਾਹੁਣ ਵਾਲਿਆਂ ਵੱਲੋਂ ਖੂਬਸੂਰਤ ਜੋੜੀ ਨੂੰ ਕੁਮੈਂਟਾਂ ਰਾਹੀਂ ਢੇਰ ਸਾਰੀਆਂ ਮੁਬਾਰਕਾਂ ਵੀ ਦਿੱਤੀਆਂ।