ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੂੰ ਮਿਲੀ ਵੱਡੀ ਸਫਲਤਾ

ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਵੱਲੋਂ ਇੱਕ ਵੱਡੀ ਸਫਲਤਾ ਹਾਸਲ ਕਰਦੇ ਹੋਏ ਜਾਅਲੀ ਅਸਲਾ ਲਾਇਸੈਂਸ ਰੈਕੇਟ ਚਲਾਉਣ ਵਾਲੇ 8 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ।

ਬਰਾਮਦਗੀ: ਛੇ ਜਾਅਲੀ ਅਸਲਾ ਲਾਇਸੈਂਸ ਅਤੇ ਆਧਾਰ ਕਾਰਡ, ਸੱਤ ਪਿਸਤੌਲ, ਰਿਵਾਲਵਰ, ਡਬਲ ਬੈਰਲ ਰਾਈਫਲ ਅਤੇ ਜਾਅਲੀ ਦਸਤਾਵੇਜ਼ਾਂ ਦੇ ਵੇਰਵਿਆਂ ਵਾਲਾ ਇੱਕ ਲੈਪਟਾਪ।

Leave a Reply

Your email address will not be published. Required fields are marked *