ਡਾ. ਮਹਿਤਾਬ ਸਿੰਘ, ਆਈ.ਪੀ.ਐਸ ਸੀਨੀਅਰ ਕਪਤਾਨ ਪੁਲਿਸ ਐਸ.ਬੀ.ਐਸ.ਨਗਰ ਵੱਲੋਂ ਵਿਸ਼ੇਸ਼ ਮੀਟਿੰਗ

ਅੱਜ, ਐਸ.ਐਸ.ਪੀ. ਡਾ. ਮਹਿਤਾਬ ਸਿੰਘ, ਆਈ.ਪੀ.ਐਸ ਸੀਨੀਅਰ ਕਪਤਾਨ ਪੁਲਿਸ /ਐਸ.ਬੀ.ਐਸ.ਨਗਰ ਨੇ ਸਮੂਹ ਜੀ.ਓਜ਼ ਅਤੇ ਐਸ.ਐਚ.ਓਜ਼ ਨਾਲ ਕ੍ਰਾਈਮ ਮੀਟਿੰਗ ਕੀਤੀ, ਅਮਨ ਕਾਨੂੰਨ ਦੀ ਸਥਿਤੀ ਅਤੇ ਨਸ਼ਾ ਵਿਰੋਧੀ ਮੁਹਿੰਮ ਬਾਰੇ ਡੂੰਘਾਈ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ।

ਐਸ.ਐਚ.ਓਜ਼ ਨੂੰ ਪੇਸ਼ੇਵਰ ਪੁਲਿਸਿੰਗ ਕਰਨ ਅਤੇ ਨਸ਼ਾ ਤਸਕਰਾਂ ਅਤੇ ਸਪਲਾਇਰਾਂ ਵਿਰੁੱਧ ਸਖ਼ਤ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ |ਇਸ ਤੋਂ ਇਲਾਵਾ ਉਨ੍ਹਾਂ ਕਿਹਾ ਕਿ ਪੰਜਾਬ ਨੂੰ ਨਸ਼ਿਆਂ ਤੋਂ ਮੁਕਤ ਕਰਨ ਲਈ ਪੰਜਾਬ ਪੁਲਿਸ ਪੂਰੀ ਤਰ੍ਹਾਂ ਵਚਨਬੱਧ ਹੈ।

Leave a Reply

Your email address will not be published. Required fields are marked *