ਡਾ. ਰਵਜੋਤ ਗਰੇਵਾਲ ਐਸਐਸਪੀ, ਸ਼੍ਰੀ ਫਤਿਹਗੜ੍ਹ ਸਾਹਿਬ ਵੱਲੋਂ ਸਾਵਣ ਮਹੀਨੇ ਦੀ ਸੰਗਰਾਂਦ ਦਿਹਾੜੇ ਤੇ ਲਗਾਇਆ ਲੰਗਰ, ਤਸਵੀਰਾਂ

ਸ਼੍ਰੀ ਫਤਿਹਗੜ੍ਹ ਸਾਹਿਬ ਪੁਲਿਸ ਜਿੱਥੇ ਪਬਲਿਕ ਦੀ ਸੇਵਾ ਤੇ ਸੁਰੱਖਿਆ ਲਈ ਵਚਨਬੱਧ ਹੈ ਉੱਥੇ ਹੀ ਆਪਣੇ ਪੁਲਿਸ ਮੁਲਾਜ਼ਮਾਂ ਅਤੇ ਉਹਨਾਂ ਦੇ ਪਰਿਵਾਰਾਂ ਦੀ ਸੁੱਖ ਸ਼ਾਂਤੀ ਅਤੇ ਚੜਦੀ ਕਲਾ ਲਈ ਡਾ. ਰਵਜੋਤ ਗਰੇਵਾਲ ਐਸਐਸਪੀ ਸ਼੍ਰੀ ਫਤਿਹਗੜ੍ਹ ਸਾਹਿਬ ਨੇ ਪਰਮਾਤਮਾ ਅੱਗੇ ਅਰਦਾਸ ਕੀਤੀ ਅਤੇ ਸਾਰਿਆਂ ਦੇ ਸਹਿਯੋਗ ਨਾਲ ਅੱਜ ਸਾਵਣ ਮਹੀਨੇ ਦੀ ਸੰਗਰਾਂਦ ਦੇ ਦਿਹਾੜੇ ਤੇ ਗੁਰੂ ਦਾ ਲੰਗਰ ਲਗਾਇਆ ਗਿਆ।

Leave a Reply

Your email address will not be published. Required fields are marked *