ਦਬੰਗ ਐਸ.ਪੀ. ਅਮਨਦੀਪ ਕੌਰ ਐਕਸ਼ਨ ਮੋਡ ‘ਚ

ਅੰਮ੍ਰਿਤਸਰ ਐਸ.ਪੀ. ਟ੍ਰੈਫ਼ਿਕ ਅਮਨਦੀਪ ਕੌਰ ਵੱਲੋਂ ਟ੍ਰੈਫ਼ਿਕ ਨੂੰ ਨਿਰਵਿਘਨ ਚਲਾਉਣ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ, ਜਿਸ ਤਹਿਤ ਹਾਲ ਗੇਟ ਵਿਖੇ ਦੁਕਾਨਦਾਰਾਂ ਵੱਲੋਂ ਕੀਤੇ ਨਾਜਾਇਜ਼ ਕਬਜ਼ਿਆਂ ਨੂੰ ਹਟਵਾਇਆ ਗਿਆ ਅਤੇ ਉਨ੍ਹਾਂ ਨੂੰ ਹਦਾਇਤ ਕੀਤੀ ਗਈ ਕਿ ਉਹ ਆਪਣੀ ਦੁਕਾਨ ਦਾ ਸਮਾਨ ਦੁਕਾਨ ਦੀ ਹਦੂਦ ਅੰਦਰ ਰੱਖਣ। ਇਸ ਤੋਂ ਇਲਾਵਾ ਗਲਤ ਪਾਰਕ ਕੀਤੇ ਵਾਹਨਾਂ ਦੇ ਚਲਾਨ ਕੀਤੇ ਗਏ।

Leave a Reply

Your email address will not be published. Required fields are marked *