ਨਸ਼ਿਆਂ ਨੂੰ ਕਰੋ 🚫 ਇਨਕਾਰ 💪🏻 ਖੇਡਾਂ ਨੂੰ ਕਰੋ ਪਿਆਰ👮‍♀️

ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਗੁਆਰਾ ਵਿਖੇ ਨਸ਼ਿਆਂ ਵਿਰੁੱਧ ਜਾਗਰੂਕਤਾ ਫੈਲਾਉਣ ਲਈ ਸੈਮੀਨਾਰ ਕਰਵਾਇਆ ਗਿਆ।

✅ ਐੱਸ.ਐੱਚ.ਓ ਅਮਰਗੜ੍ਹ ਨੇ ਵਿਦਿਆਰਥੀਆਂ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਨੂੰ ਭਵਿੱਖ ਦੇ ਯਤਨਾਂ ਲਈ ਪ੍ਰੇਰਿਤ ਕੀਤਾ।

✅ ਸਕੂਲੀ ਬੱਚਿਆਂ ਨੇ ਨਾਟਕ ਰਾਹੀਂ ਨਸ਼ਿਆਂ ਦੇ ਮਨੁੱਖੀ ਜੀਵਨ ’ਤੇ ਪੈਂਦੇ ਮਾੜੇ ਪ੍ਰਭਾਵਾਂ ਨੂੰ ਪੇਸ਼ ਕੀਤਾ।

Leave a Reply

Your email address will not be published. Required fields are marked *