ਮੰਤਰੀ ਕਟਾਰੂਚੱਕ ਵੱਲੋਂ ਮੰਡੀਆਂ ‘ਚ ਝੋਨੇ ਦੀ ਖਰੀਦ ਦਾ ਜਾਇਜਾ ਲਿਆ

ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਫਗਵਾੜਾ (ਕਪੂਰਥਲਾ), ਕਰਤਾਰਪੁਰ (ਜਲੰਧਰ), ਦਸੂਹਾ (ਹੁਸ਼ਿਆਰਪੁਰ) ਅਨਾਜ ਮੰਡੀਆਂ ਵਿੱਚ ਝੋਨੇ ਦੀ ਖਰੀਦ ਦਾ ਜਾਇਜ਼ਾ ਲਿਆ। ਉਨ੍ਹਾਂ ਇਸ ਮੌਕੇ ਕਿਸਾਨਾਂ, ਆੜ੍ਹਤੀਆਂ ਅਤੇ ਮਜ਼ਦੂਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਨੂੰ ਸਰਕਾਰ ਵੱਲੋਂ ਇੱਕ ਇੱਕ ਦਾਣੇ ਦੀ ਖਰੀਦ ਦਾ ਯਕੀਨ ਦੁਆਇਆ।

Leave a Reply

Your email address will not be published. Required fields are marked *