ਨਸ਼ੇ ਖਿਲਾਫ ਰੈਲੀ

ਨਸ਼ੇ ਖ਼ਿਲਾਫ਼ ਚੱਲ ਰਹੀ ਮੁਹਿੰਮ ਤਹਿਤ ਐਸ ਐਸ ਪੀ ਫਤਿਹਗੜ੍ਹ ਸਾਹਿਬ, ਡਿਪਟੀ ਕਮਿਸ਼ਨਰ ਫਤਿਹਗੜ੍ਹ ਸਾਹਿਬ, ਸੈਸ਼ਨ ਜੱਜ ਫਤਿਹਗੜ੍ਹ ਸਾਹਿਬ, ਸਮੂਹ ਸਟਾਫ ਮੈਂਬਰ ਅਤੇ ਵੱਖ-ਵੱਖ ਸਕੂਲਾਂ ਦੇ ਬੱਚਿਆਂ ਨਾਲ ਫਤਿਹਗੜ੍ਹ ਸਾਹਿਬ ਵਿੱਚ ਰੈਲੀ ਕੱਢੀ ਗਈ।

Leave a Reply

Your email address will not be published. Required fields are marked *