6 ਕਿਲੋ ਅਫੀਮ ਸਮੇਤ ਮੁਲਜ਼ਮ ਗਿਰਫ਼ਤਾਰ

ਥਾਣਾ ਸਿਟੀ ਰਾਜਪੁਰਾ ਵੱਲੋਂ ਨਸ਼ਾ ਤਸਕਰਾਂ ‘ਤੇ ਸ਼ਿਕੰਜਾ ਕੱਸਣ ਲਈ ਕੀਤੀ ਗਈ ਨਾਕਾਬੰਦੀ ਦੌਰਾਨ ਵਾਹਨਾਂ ਦੀ ਚੈਕਿੰਗ ਕੀਤੀ ਜਾ ਰਹੀ ਸੀ, ਜਿਸ ਦੌਰਾਨ 6 ਕਿਲੋ ਅਫੀਮ ਸਮੇਤ ਇੱਕ ਵਿਅਕਤੀ ਨੂੰ ਕਾਬੂ ਕਰ ਲਿਆ ਗਿਆ।

Leave a Reply

Your email address will not be published. Required fields are marked *