1500 ਪੁਲਿਸ ਕਰਮੀਆਂ ਨੂੰ ਵਿਸ਼ੇਸ਼ ਸਿਖਲਾਈ

ਏ.ਡੀ.ਜੀ.ਪੀ. ਟ੍ਰੈਫ਼ਿਕ, ਅਮਰਦੀਪ ਸਿੰਘ ਰਾਏ ਨੇ ਕਪੂਰਥਲਾ ਦੇ ਪੰਜਾਬ ਪੁਲਿਸ ਇਨ-ਸਰਵਿਸ ਟ੍ਰੇਨਿੰਗ ਸੈਂਟਰ ਵਿਖੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਫਲੈਗਸ਼ਿਪ ਪ੍ਰਾਜੈਕਟ “ਸੜਕ ਸੁਰੱਖਿਆ ਫੋਰਸ (ਐਸ.ਐਸ.ਐਫ.)” ਦੀ ਵਿਸ਼ੇਸ਼ ਇੰਡਕਸ਼ਨ ਟ੍ਰੇਨਿੰਗ ਦਾ ਜਾਇਜ਼ਾ ਲਿਆ। ਜ਼ਿਕਰਯੋਗ ਹੈ ਕਿ ਐਸ.ਐਸ.ਐਫ. ਦੇ ਲਗਭਗ 1500 ਪੁਲਿਸ ਕਰਮੀਆਂ ਨੂੰ ਰੋਡ ਸੇਫ਼ਟੀ ਬਾਰੇ ਵਿਸ਼ੇਸ਼ ਸਿਖਲਾਈ ਦਿੱਤੀ ਜਾ ਰਹੀ ਹੈ।

Leave a Reply

Your email address will not be published. Required fields are marked *