ਵੋਟਰ ਜਾਗਰੂਕਤਾ ਸਾਈਕਲ ਰੈਲੀ ਨੂੰ ਹਰੀ ਝੰਡੀ

ਜਲੰਧਰ : ਆਮ ਲੋਕਾਂ ਖਾਸ ਕਰ ਨੌਜਵਾਨਾਂ ਨੂੰ ਵੋਟਰ ਵਜੋਂ ਰਜਿਸਟ੍ਰੇਸ਼ਨ ਲਈ ਉਤਸ਼ਾਹਿਤ ਕਰਨ ਅਤੇ ਵੋਟ ਦੀ ਮਹੱਤਤਾ ਬਾਰੇ ਜਾਗਰੂਕ ਕਰਨ ਲਈ ਪ੍ਰਸ਼ਾਸਨ ਵੱਲੋਂ ਸ਼ੁੱਕਰਵਾਰ ਨੂੰ ਵੋਟਰ ਜਾਗਰੂਕਤਾ ਸਾਈਕਲ ਰੈਲੀ ਕੱਢੀ ਗਈ, ਜਿਸ ਨੂੰ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਸ੍ਰੀ ਵਿਸ਼ੇਸ਼ ਸਾਰੰਗਲ ਵੱਲੋਂ ਸਥਾਨਕ ਸਾਈਂ ਦਾਸ ਏ. ਐਸ. ਸੀਨੀਅਰ ਸੈਕੰਡਰੀ ਸਕੂਲ ਤੋਂ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ ਗਿਆ।

Leave a Reply

Your email address will not be published. Required fields are marked *