ਰੂਪਨਗਰ ਪੁਲਿਸ (ਥਾਣਾ ਸ਼੍ਰੀ ਕੀਰਤਪੁਰ ਸਾਹਿਬ) ਵੱਲੋਂ ਇੱਕ ਵਿਅਕਤੀ ਨੂੰ ਗਿ੍ਫ਼ਤਾਰ ਕਰਕੇ ਉਸ ਦੇ ਕਬਜ਼ੇ ‘ਚੋਂ 2 ਕਿੱਲੋਗ੍ਰਾਮ ਚਰਸ ਬਰਾਮਦ ਕੀਤੀ ਗਈ ਅਤੇ ਉਸ ਦੇ ਖਿਲਾਫ ਐਨ.ਡੀ.ਪੀ.ਐਸ. ਐਕਟ ਅਧੀਨ ਮੁਕੱਦਮਾ ਰਜਿਸਟਰ ਕੀਤਾ ਗਿਆ।