ਪਾਕਿਸਤਾਨ ਵੱਲੋਂ ਆਇਆ ਡਰੋਨ ਤੇ ਹੈਰੋਇਨ ਬਰਾਮਦ

ਸਰਹੱਦ ਪਾਰੋਂ ਤਸਕਰੀ ਕਰਨ ਵਾਲੇ ਤਸਕਰਾਂ ਦੇ ਵਿਰੁੱਧ ਵਿਸ਼ੇਸ਼ ਮੁਹਿੰਮ ਨੂੰ ਜਾਰੀ ਰੱਖਦੇ ਹੋਏ ਤਰਨ ਤਾਰਨ ਪੁਲਿਸ ਅਤੇ ਬੀ.ਐਸ.ਐਫ ਨੇ ਇੱਕ ਸਾਂਝੇ ਸਰਚ ਆਪ੍ਰੇਸ਼ਨ ਦੌਰਾਨ ਤਰਨ ਤਾਰਨ ਦੇ ਪਿੰਡ ਵਾਂ ਤਾਰਾ ਸਿੰਘ ਦੇ ਖੇਤਾਂ ਵਿੱਚ ਤਲਾਸ਼ੀ ਦੌਰਾਨ ਇੱਕ ਡਰੋਨ ਅਤੇ 407 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ।ਦੌਰਾਨੇ ਤਫਤੀਸ਼ ਇਹ ਗੱਲ ਸਾਹਮਣੇ ਆਈ ਕਿ ਬਰਾਮਦ ਕੀਤੀ ਗਈ ਹੈਰੋਇਨ ਅਤੇ ਡਰੋਨ ਜੋ ਕਥਿਤ ਤੌਰ ‘ਤੇ ਪਾਕਿਸਤਾਨ ਪਾਸੋਂ ਭੇਜਿਆ ਗਿਆ ਹੈ।

Leave a Reply

Your email address will not be published. Required fields are marked *