ਮੋਗਾ ਪੁਲਿਸ ਵੱਲੋਂ ਪੁਲਿਸ ਲਾਈਨ ਵਿਖੇ ਇੱਕ ਵਿਸ਼ੇਸ਼ ਮੈਡੀਕਲ ਕੈਂਪ ਲਗਾਇਆ ਗਿਆ ਜਿਸ ਵਿੱਚ ਮੁਲਾਜ਼ਮਾਂ ਦੀ ਵਿਸ਼ੇਸ਼ ਸਰੀਰਕ ਜਾਂਚ ਕੀਤੀ ਗਈ ਜਿਸ ਵਿੱਚ ਵੱਖ-ਵੱਖ ਬਿਮਾਰੀਆਂ ਦੇ ਮਾਹਿਰ ਡਾਕਟਰਾਂ ਨੇ ਭਾਗ ਲਿਆ।