ਸੁਖਦੇਵ ਸਿੰਘ ਸੁੱਖੀ ਨਿਧੜਕ ਤੇ ਸੂਝਵਾਨ ਪਾਰਟੀ ਦੇ ਪੁਰਾਣੇ ਆਗੂ ਨੂੰ ਕਾਂਗਰਸ ਦੀ ਹਾਈ ਕਮਾਨ ਵੱਲੋਂ ਲੁਧਿਆਣਾ ਦੇ ਜਿਲ੍ਹੇ ਦੇ ਐਸ.ਸੀ ਵਿੰਗ ਦੇ ਵਾਈਸ ਚੇਅਰਮੈਨ ਦੀ ਜਿੰਮੇਵਾਰੀ ਸੌਂਪੀ।ਵੱਡੀ ਜਿੰਮੇਵਾਰੀ ਮਿਲਣ ਤੇ ਸੁਖਦੇਵ ਸੁੱਖੀ ਨੇ ਪਾਰਟੀ ਦੇ ਸੀਨੀਅਰ ਆਗੂਆਂ ਦਾ ਧੰਨਵਾਦ ਕੀਤਾ ਤੇ ਕਿਹਾ ਕਿ ਮੈਂ ਪਾਰਟੀ ਵੱਲੋਂ ਮਿਲੀ ਜਿੰਮੇਵਾਰੀ ਨੂੰ ਪੂਰੀ ਇਮਾਨਦਾਰੀ ਨਾਲ ਨਿਭਾਵਾਂਗਾ।

