ਸ਼ਹੀਦ ਸ. ਕਰਤਾਰ ਸਿੰਘ ਸਰਾਭਾ ਦੀ ਯਾਦ ਵਿੱਚ ਲੁਧਿਆਣਾ ਪੁਲਿਸ ਵੱਲੋਂ 16 ਨਵੰਬਰ, 2023 ਨੂੰ ਲੁਧਿਆਣਾ ਵਿੱਚ ਨਸ਼ਿਆਂ ਖਿਲਾਫ ਪਹਿਲੀ ਮੈਗਾ ਸਾਈਕਲ ਰੈਲੀ 🚴 ਦਾ ਆਯੋਜਨ ਕੀਤਾ ਜਾ ਰਿਹਾ ਹੈ। ਓਥੇ ਹੀ ਲੁਧਿਆਣਾ ਪੁਲਿਸ ਵਲੋਂ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਸਾਰੇ ਨਾਗਰਿਕਾਂ ਨੂੰ ਇਸ ਸਾਈਕਲ ਰੈਲੀ ਵਿੱਚ ਸ਼ਾਮਲ ਹੋਣ ਦੀ ਅਪੀਲ ਵੀ ਕੀਤੀ।
