ਪਠਾਨਕੋਟ ਪੁਲਿਸ ਦੀ ਵੱਡੀ ਕਾਰਵਾਈ

ਪਠਾਨਕੋਟ ਪੁਲਿਸ ਨੇ ਨਜਾਇਜ਼ ਸ਼ਰਾਬ ਦੇ ਧੰਦੇ ਨੂੰ ਠੱਲ ਪਾਉਣ ਲਈ ਇੱਕ ਅਹਿਮ ਕਦਮ ਚੁੱਕਦਿਆਂ ਦੋ ਸ਼ਰਾਬ ਤਸਕਰਾਂ ਨੂੰ ਗ੍ਰਿਫਤਾਰ ਕਰਕੇ 6,21,000 ML ਨਜਾਇਜ ਸ਼ਰਾਬ ਅਤੇ ਦੋ ਕਾਰਾਂ ਨੂੰ ਜਬਤ ਕੀਤਾ ਗਿਆ ਹੈ।

Leave a Reply

Your email address will not be published. Required fields are marked *