ਹੁਸ਼ਿਆਰਪੁਰ: ਨਸ਼ਿਆਂ ਅਤੇ ਅਪਰਾਧਾਂ ਨਾਲ ਨਜਿੱਠਣ ਲਈ ਚੱਲ ਰਹੀਆਂ ਕੋਸ਼ਿਸ਼ਾਂ ਦੇ ਹਿੱਸੇ ਵਜੋਂ, ਥਾਣਾ ਮਾਹਿਲਪੁਰ ਦੀ ਪੁਲਿਸ ਵੱਲੋਂ ਇੱਕ ਨਸ਼ਾ ਤਸਕਰ ਨੂੰ ਕਾਬੂ ਕਰਕੇ ਨਸ਼ੀਲੀਆਂ ਗੋਲੀਆਂ ਅਤੇ ਡਰੱਗ ਮਨੀ ਬਰਾਮਦ ਕੀਤੀ ਗਈ। ਮਾੜੇ ਅਨਸਰਾਂ ਵਿਰੁੱਧ ਲੜਾਈ ਜਾਰੀ ਹੈ।