ਕਮਿਸ਼ਨਰੇਟ ਪੁਲਿਸ ਜਲੰਧਰ ਦੀ ਸਬ ਡਵੀਜ਼ਨ ਸੈਟਰਲ,ਨਾਰਥ ਅਤੇ ਜ਼ਿਲ੍ਹਾ ਸਾਂਝ ਕੇਂਦਰ ਦੇ ਇੰਚਾਰਜ ਨੇ”ਸ਼ਿਵ ਜਯੋਤੀ ਪਬਲਿਕ ਸਕੂਲ ਜਲੰਧਰ”ਦੇ ਵਿਦਿਆਰਥੀਆਂ ਅਤੇ ਸਟਾਫ਼ ਮੈਂਬਰਾਂ ਨਾਲ ਨਸ਼ਿਆਂ ਦੀ ਦੁਰਵਰਤੋਂ, ਸਾਈਬਰ ਕਰਾਈਮ ਅਤੇ 181, 112, 1091 ਅਤੇ 1930 ਹੈਲਪਲਾਈਨ ਦੀ ਵਰਤੋਂ ਬਾਰੇ ਜਾਗਰੂਕ ਕਰਨ ਲਈ ਸੈਮੀਨਾਰ ਕਰਵਾਇਆ।

