ਸਰਹੱਦ ਪਾਰੋਂ ਤਸਕਰੀ ਕਰਨ ਵਾਲੇ ਤਸਕਰਾਂ ਦੇ ਵਿਰੁੱਧ ਵਿਸ਼ੇਸ਼ ਮੁਹਿੰਮ ਨੂੰ ਜਾਰੀ ਰੱਖਦੇ ਹੋਏ ਤਰਨ ਤਾਰਨ ਪੁਲਿਸ ਅਤੇ ਬੀ.ਐਸ.ਐਫ ਨੇ ਇੱਕ ਸਾਂਝੇ ਸਰਚ ਆਪ੍ਰੇਸ਼ਨ ਦੌਰਾਨ ਤਰਨ ਤਾਰਨ ਦੇ ਪਿੰਡ ਰਾਜੋਕੇ ਦੇ ਖੇਤਾਂ ਵਿੱਚ ਤਲਾਸ਼ੀ ਦੌਰਾਨ ਇੱਕ ਡਰੋਨ ਅਤੇ 492 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ।
ਦੌਰਾਨੇ ਤਫਤੀਸ਼ ਇਹ ਗੱਲ ਸਾਹਮਣੇ ਆਈ ਕਿ ਬਰਾਮਦ ਕੀਤੀ ਗਈ ਹੈਰੋਇਨ ਅਤੇ ਡਰੋਨ ਜੋ ਕਥਿਤ ਤੌਰ ‘ਤੇ ਪਾਕਿਸਤਾਨ ਪਾਸੋਂ ਭੇਜਿਆ ਗਿਆ।
