ਪੰਜਾਬ ਕੈਬਨਿਟ ਦੀ ਹੋਣ ਵਾਲੀ ਅਹਿਮ ਮੀਟਿੰਗ ‘ਚ ਦੇਸ਼ ਖ਼ਾਤਰ ਆਪਣਾ ਫ਼ਰਜ਼ ਨਿਭਾਉਣ ਵਾਲੇ ਸਾਡੇ ਬਹਾਦਰ ਸੈਨਿਕਾਂ ਦੇ ਸਨਮਾਨ ਲਈ ਪੰਜਾਬ ਸਰਕਾਰ ਵੱਡਾ ਕਦਮ ਚੁੱਕਣ ਦੀ ਤਿਆਰੀ ‘ਚ ਹੈ। ਸਾਬਕਾ ਫ਼ੌਜੀਆਂ ਨੂੰ ਮਿਲਣ ਵਾਲੀ ਮਾਲੀ ਮਦਦ ‘ਚ ਇਜ਼ਾਫ਼ੇ ਦੀ ਤਿਆਰੀ ਹੈ। ਜਿਸ ‘ਤੇ ਅੱਜ ਕੈਬਨਿਟ ਫ਼ੈਸਲਾ ਲੈਣ ਦੀ ਤਿਆਰੀ ਵਿੱਚ ਹੈ।