ਐਸਐਸਪੀ ਖੰਨਾ ਨੇ ਚਾਂਦੀ ਦਾ ਤਗਮਾ ਜਿੱਤਣ ਵਾਲੀ ਕਾਂਸਟੇਬਲ ਨੂੰ ਦਿੱਤੀ ਵਧਾਈ

ਖੰਨਾ: ਐਸਐਸਪੀ ਖੰਨਾ ਅਵਨੀਤ ਕੋਂਡਾਲ ਨੇ ਖੰਨਾ ਪੁਲਿਸ ਵਿੱਚ ਸੇਵਾ ਨਿਭਾਅ ਰਹੀ ਹੈੱਡ ਕਾਂਸਟੇਬਲ ਵੀਰਪਾਲ ਕੌਰ ਨੂੰ ਵਧਾਈ ਦਿੱਤੀ, ਜਿਸ ਨੇ ਹਾਲ ਹੀ ਵਿੱਚ ਗੋਆ ਵਿਖੇ ਹੋਈਆਂ ਨੈਸ਼ਨਲ ਖੇਡਾਂ ਵਿੱਚ 400 ਮੀਟਰ ਹਰਡਲਜ਼ ਵਿੱਚ ਚਾਂਦੀ ਦਾ ਤਗਮਾ ਜਿੱਤਿਆ ਅਤੇ ਉਸਦੇ ਆਉਣ ਵਾਲੇ ਕਰੀਅਰ ਵਿੱਚ ਸਫਲਤਾ ਦੀ ਕਾਮਨਾ ਕੀਤੀ।

Leave a Reply

Your email address will not be published. Required fields are marked *