ਨਸ਼ੇ ਅਤੇ ਹਥਿਆਰਾਂ ਦੇ ਸਪਲਾਇਰਾਂ, ਡੀਲਰਾਂ ਅਤੇ ਉਨ੍ਹਾਂ ਦੇ ਖਰੀਦਦਾਰਾਂ ਦੇ ਪੂਰੇ ਨੈਟਵਰਕ ਦਾ ਪਰਦਾਫਾਸ਼ ਕਰਨ ਲਈ ਜਾਂਚ ਜਾਰੀ: ਸੀ.ਪੀ. ਗੁਰਪ੍ਰੀਤ ਭੁੱਲਰ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ ਸੋਚ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਜਾਰੀ ਮੁਹਿੰਮ ਦੌਰਾਨ ਪੰਜਾਬ ਪੁਲਿਸ ਨੇ ਅੱਜ ਅਮਰੀਕਾ ਅਧਾਰਤ ਤਸਕਰ ਮਨਪ੍ਰੀਤ ਉਰਫ਼ ਮੰਨੂ ਮਹਾਵਾ ਵੱਲੋਂ…

ਸ਼ਹੀਦ ਊਧਮ ਸਿੰਘ ਦੇ ਬੁੱਤ ਨਾਲ ਛੇੜਛਾੜ ਕਰਨ ਵਾਲੇ ਅਣਪਛਾਤੇ ਲੋਕਾਂ ਖਿਲਾਫ ਐਫ.ਆਈ.ਆਰ ਦਰਜ,ਪੁਲਿਸ ਵੱਲੋਂ ਦੋਸ਼ੀਆਂ ਦੀ ਭਾਲ ਜਾਰੀ

ਅਬੋਹਰ ‘ਚ ਨਵੇਂ ਸਥਾਪਿਤ ਕੀਤੇ ਸ਼ਹੀਦ ਊਧਮ ਸਿੰਘ ਜੀ ਦੇ ਬੁੱਤ ਨਾਲ ਛੇੜਛਾੜ ਕਰਨ ਵਾਲੇ ਨਾ ਮਾਲੂਮ ਲੋਕਾਂ ਖਿਲਾਫ ਥਾਣਾ ਸਿਟੀ 1 ਅਬੋਹਰ ਵਿਖੇ ਐਫ.ਆਈ.ਆਰ ਨੰਬਰ 252 ਮਿਤੀ 30 ਦਸੰਬਰ…

ਟ੍ਰੈਫਿਕ ਪੁਲਸ ਨੇ 2023 ‘ਚ ਕੱਟੇ ਰਿਕਾਰਡ ਤੋੜ ਚਲਾਨ

ਟ੍ਰੈਫਿਕ ਪੁਲਸ ਸਰਕਾਰ ਲਈ ਕਮਾਊ ਪੁੱਤ ਸਾਬਿਤ ਹੋਈ। ਟ੍ਰੈਫਿਕ ਪੁਲਸ ਨੇ ਆਵਾਜਾਈ ਨਿਯਮ ਤੋੜਨ ਵਾਲੇ ਲੋਕਾਂ ਤੋਂ ਰਿਕਾਰਡਤੋੜ ਜੁਰਮਾਨਾ ਸਰਕਾਰ ਦੇ ਖਜ਼ਾਨੇ ਤੱਕ ਪਹੁੰਚ ਕੀਤੀ। ਇਸ ਸਾਲ 2023 ’ਚ ਸਰਕਾਰ…

ਪੰਜਾਬ ਪੁਲਸ ਵੱਲੋਂ 2023 ’ਚ ਸਭ ਤੋਂ ਵੱਧ 1161 ਕਿਲੋ ਹੈਰੋਇਨ ਬਰਾਮਦ, ਗੈਂਗਸਟਰਾਂ ਦੇ ਐਨਕਾਊਂਟਰ ”ਤੇ ਕੀਤਾ ਵੱਡਾ ਖ਼ੁਲਾਸਾ

ਪੰਜਾਬ ਪੁਲਸ ਨੇ ਦਾਅਵਾ ਕੀਤਾ ਹੈ ਕਿ ਉਹ ਸੂਬੇ ਵਿਚ ਕਿਸੇ ਵੀ ਕੀਮਤ ’ਤੇ ਗੈਂਗਸਟਰਾਂ, ਅੱਤਵਾਦੀਆਂ ਅਤੇ ਹੋਰ ਅਪਰਾਧਕ ਅਨਸਰਾਂ ਨੂੰ ਸਿਰ ਨਹੀਂ ਚੁੱਕਣ ਦੇਵੇਗੀ ਅਤੇ ਮੁੱਖ ਮੰਤਰੀ ਭਗਵੰਤ ਮਾਨ…

ਪੁਲਿਸ ਪ੍ਰਸ਼ਾਸਨ ‘ਚ ਫੇਰਬਦਲ 51 ਸਬ-ਇੰਸਪੈਕਟਰਾਂ ਤੇ ਇੰਸਪੈਕਟਰਾਂ ਤਬਾਦਲੇ

ਪੰਜਾਬ ਦੇ ਸਕੂਲਾਂ ‘ਚ ਠੰਡ ਦੀਆਂ ਛੁੱਟੀਆਂ ਦਰਮਿਆਨ ਆਈ ਵੱਡੀ ਖ਼ਬਰ!

ਪੰਜਾਬ ਦੇ ਸਕੂਲਾਂ ‘ਚ ਸਰਦੀਆਂ ਦੀਆਂ ਛੁੱਟੀਆਂ ਦਰਮਿਆਨ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਦਰਅਸਲ ਸਕੂਲਾਂ ‘ਚ 31 ਦਸੰਬਰ ਤੱਕ ਛੁੱਟੀਆਂ ਦਾ ਐਲਾਨ ਕੀਤਾ ਗਿਆ ਹੈ ਪਰ ਹੁਣ ਵੱਧ ਰਹੀ…

ਜੇਲ੍ਹ ਅਧਿਕਾਰੀਆਂ ਦੇ ਤਬਾਦਲੇ ਦੀ ਲਿਸਟ

ਵਿਦੇਸ਼ ਭੇਜਣ ਵਾਲੇ ਬੱਚਿਆਂ ਦੇ ਮਾਂ ਬਾਪ ਲਈ ਅਹਿਮ ਖਬਰ, ਜਲੰਧਰ ਡੀ. ਸੀ. ਵੱਲੋਂ ਦਿੱਤੇ ਗਏ ਆਦੇਸ਼

ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਨੇ ਬੁੱਧਵਾਰ ਨੂੰ ਕਿਹਾ ਕਿ ਫਰਜ਼ੀ ਟਰੈਵਲ ਏਜੰਟਾਂ ਖ਼ਿਲਾਫ਼ ਸਖ਼ਤ ਕਾਰਵਾਈ ਅਮਲ ’ਚ ਲਿਆਂਦੀ ਜਾਵੇਗੀ ਤਾਂ ਜੋ ਵਿਦੇਸ਼ ਭੇਜਣ ਦੇ ਨਾਂ ’ਤੇ ਭੋਲੇ ਭਾਲੇ ਲੋਕਾਂ ਨੂੰ…

ਮੋਹਾਲੀ : ਰਾਤ ਨੂੰ ਡਿਊਟੀ ਕਰ ਰਹੇ ਪੁਲਿਸ ਮੁਲਾਜ਼ਮਾਂ ਉਤੇ ਚੜ੍ਹਿਆ ਟਰੱਕ, ਦੋ ਦੀ ਮੌਤ

ਮੋਹਾਲੀ ਜ਼ਿਲ੍ਹੇ ਦੇ ਡੇਰਾਬੱਸੀ ਖੇਤਰ ਵਿੱਚ ਇਕ ਟਰੱਕ ਨੇ ਦੋ ਪੁਲਿਸ ਮੁਲਾਜ਼ਮਾਂ ਨੂੰ ਦਰੜ ਦਿੱਤਾ, ਜਿਸ ਕਾਰਨ ਦੋਵਾਂ ਦੀ ਮੌਤ ਹੋ ਗਈ। ਇਹ ਘਟਨਾ ਬੀਤੇ ਰਾਤ ਕਰੀਬ 2 ਵਜੇ ਤੋਂ…

ਜਲਦ ਹੀ ਜਲੰਧਰ ਵਾਸੀ ਆਧੁਨਿਕ ਫੂਡ ਸਟ੍ਰੀਟ ਹੱਬ ਦਾ ਆਨੰਦ ਲੈ ਸਕਣਗੇ

ਜਲੰਧਰ : ਜਲਦ ਹੀ ਜਲੰਧਰ ਵਾਸੀ ਆਧੁਨਿਕ ਫੂਡ ਸਟ੍ਰੀਟ ਹੱਬ ਦਾ ਆਨੰਦ ਲੈ ਸਕਣਗੇ। ਪ੍ਰਸ਼ਾਸਨ ਨੇ ਜਲੰਧਰ ਵਿਖੇ ਆਧੁਨਿਕ ਫੂਡ ਸਟ੍ਰੀਟ ਹੱਬ ਦੀ ਸਥਾਪਨਾ ਲਈ ਢੁੱਕਵੀਂ ਥਾਂ ਦੀ ਸ਼ਨਾਖਤ ਲਈ…