ਡੀ.ਜੀ.ਪੀ. ਪੰਜਾਬ ਵੱਲੋਂ ਵਿਸ਼ੇਸ਼ ਮੀਟਿੰਗ

ਅੱਜ, ਡੀ.ਜੀ.ਪੀ. ਪੰਜਾਬ ਵੱਲੋਂ ਸੰਗਠਿਤ ਅਪਰਾਧ, ਨਸ਼ਾ ਤਸਕਰੀ ਅਤੇ ਪਰਾਲੀ ਸਾੜਨ ਵਿਰੁੱਧ ਕਾਰਵਾਈ ਦਾ ਜਾਇਜ਼ਾ ਲੈਣ ਲਈ ਰਾਜ ਦੇ ਸੀਨੀਅਰ ਪੁਲਿਸ ਅਧਿਕਾਰੀਆਂ, ਰੇਂਜ ਦੇ ਆਈਜੀ/ਡੀਆਈਜੀ/ਸੀਪੀ/ਐਸਐਸਪੀਜ਼, ਸਾਰੇ ਸਬ-ਡਵੀਜ਼ਨਲ ਡੀਐਸਪੀਜ਼ ਅਤੇ ਸਾਰੇ…

ਐਡਵੋਕੇਟ ਹਰਜਿੰਦਰ ਸਿੰਘ ਧਾਮੀ ਮੁੜ੍ਹ ਤੀਜੀ ਵਾਰ ਬਣੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ, ਬਾਕੀ ਅਹੁਦੇਦਾਰਾਂ ਦੀ ਪੜ੍ਹੋ ਪੂਰੀ ਲਿਸਟ

ਐਡਵੋਕੇਟ ਹਰਜਿੰਦਰ ਸਿੰਘ ਧਾਮੀ ਮੁੜ੍ਹ ਤੀਜੀ ਵਾਰ ਬਣੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਨਵੇਂ ਪ੍ਰਧਾਨ। ਕੁੱਲ 137 ਵੋਟਾਂ ਵਿੱਚੋਂ ਐਡਵੋਕੇਟ ਧਾਮੀ 118 ਵੋਟਾਂ ਨਾਲ ਅੱਗੇ ਰਹੇ। ਐਡਵੋਕੇਟ ਹਰਜਿੰਦਰ ਸਿੰਘ ਧਾਮੀ…

ਜਰੂਰੀ ਸੂਚਨਾ, ਮਹਾਨ ਕੀਰਤਨ ਦਰਬਾਰ ਦੇ ਸਬੰਧ ‘ਚ ਰਸਤਾ ਬੰਦ, ਪੜ੍ਹੋ ਪੂਰੀ ਖਬਰ ਦੇਖੋ ਰੂਟ ਪਲਾਨ

ਜਲੰਧਰ: ਸਰਬ ਧਰਮ ਵੈਲਫੇਅਰ ਸੇਵਾ ਸੋਸਾਇਟੀ ਰਜਿ ਲੰਮਾ ਪਿੰਡ ਜਲੰਧਰ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਅਮਰ ਸ਼ਹੀਦ ਬਾਬਾ ਮੋਤੀ ਰਾਮ ਮਹਿਰਾ ਜੀ ਅਤੇ ਦੀਵਾਨ ਟੋਡਰ ਮੱਲ ਜੀ…

1000 ਰੁਪਏ ਦੀ ਰਿਸ਼ਵਤ ਦੀ ਦੂਜੀ ਕਿਸ਼ਤ ਲੈਂਦੇ ਹੋਏ ਏ. ਐੱਸ. ਆਈ ਵਿਜੀਲੈਂਸ ਬਿਊਰੋ ਵੱਲੋਂ ਕੀਤਾ ਗਿਆ ਕਾਬੂ

ਬਲਾਚੌਰ ਸਮਰਦੀਪ ਸਿੰਘ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਗ੍ਰਿਫ਼ਤਾਰ ਕੀਤੇ ਐੱਸ. ਬੀ. ਐੱਸ. ਨਗਰ ਜ਼ਿਲ੍ਹੇ ਦੇ ਬਲਾਚੌਰ ਸਦਰ ਥਾਣੇ ਵਿੱਚ ਤਾਇਨਾਤ ਸਹਾਇਕ ਸਬ…

ਕਰਤਾਰਪੁਰ ਪੁਲਿਸ ਦੀ ਵੱਡੀ ਕਾਰਵਾਈ

ਵਾਹਨ ਚੋਰੀ ਦੇ ਮਾਮਲਿਆਂ ‘ਤੇ ਸਖ਼ਤੀ ਨਾਲ ਕਾਰਵਾਈ ਕਰਦਿਆਂ ਜਲੰਧਰ ਦਿਹਾਤੀ ਪੁਲਿਸ ਥਾਣਾ ਕਰਤਾਰਪੁਰ ਵੱਲੋਂ 01 ਦੋਸ਼ੀ ਨੂੰ ਕਾਬੂ ਕਰਕੇ 05 ਚੋਰੀਸ਼ੁਦਾ ਦੋ-ਪਹੀਆਂ ਵਾਹਨ ਬਰਾਮਦ ਕੀਤੇ ਗਏ।

ਤਰਨ ਤਾਰਨ ਪੁਲਿਸ ਵੱਲੋਂ ਵੱਡੀ ਕਾਰਵਾਈ

ਤਰਨ ਤਾਰਨ ਪੁਲਿਸ ਵੱਲੋਂ ਮਾੜੇ ਅਨਸਰਾਂ ਖਿਲਾਫ ਚਲਾਈ ਗਈ ਵਿਸ਼ੇਸ਼ ਮੁਹਿੰਮ ਤਹਿਤ ਪਿਸਤੋਲ ਦੀ ਨੋਕ ਤੇ ਲੁੱਟਾ-ਖੋਹਾਂ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼ ਕਰਦਿਆ ਥਾਣਾ ਭਿੱਖੀਵਿੰਡ ਦੀ ਪੁਲਿਸ ਨੇ 3 ਦੋਸ਼ੀਆਂ…

ਨਸ਼ਿਆਂ ਨੂੰ ਕਰੋ 🚫 ਇਨਕਾਰ 💪🏻 ਖੇਡਾਂ ਨੂੰ ਕਰੋ ਪਿਆਰ👮‍♀️

ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਗੁਆਰਾ ਵਿਖੇ ਨਸ਼ਿਆਂ ਵਿਰੁੱਧ ਜਾਗਰੂਕਤਾ ਫੈਲਾਉਣ ਲਈ ਸੈਮੀਨਾਰ ਕਰਵਾਇਆ ਗਿਆ। ✅ ਐੱਸ.ਐੱਚ.ਓ ਅਮਰਗੜ੍ਹ ਨੇ ਵਿਦਿਆਰਥੀਆਂ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਨੂੰ ਭਵਿੱਖ ਦੇ ਯਤਨਾਂ ਲਈ…

ਭਗੌੜਾ ਕਰਾਰ ਮੁਲਜ਼ਮ ਗਿਰਫ਼ਤਾਰ

ਕਮਿਸ਼ਨਰੇਟ ਪੁਲਿਸ ਜਲੰਧਰ ਦੀ ਸਬ ਡਵੀਜ਼ਨ ਕੈਟ ਨੇ ਅਦਾਲਤ ਵੱਲੋਂ ਭਗੌੜਾ ਕਰਾਰ ਦਿੱਤੇ 1 ਮੁਲਜ਼ਮ ਨੂੰ ਗ੍ਰਿਫ਼ਤਾਰ ਕੀਤਾ ਹੈ।

ਪੰਜਾਬ ਪੁਲਿਸ ਵੱਲੋਂ ਲਗਾਏ ਬੂਟੇ

ਫਤਹਿਗੜ੍ਹ ਸਾਹਿਬ ਡੀ ਐਸ ਪੀ ਅਮਲੋਹ ਦੇ ਜਨਮ ਦਿਨ ਦੇ ਮੌਕੇ ਤੇ ਵਾਤਾਵਰਣ ਨੂੰ ਸਾਫ਼ ਰੱਖਣ ਲਈ ਵੱਖ-ਵੱਖ ਥਾਵਾਂ ‘ਤੇ ਬੂਟੇ ਲਗਾਏ ਗਏ।