ਡੀਜੀਪੀ ਪੰਜਾਬ ਵੱਲੋਂ ਹਦਾਇਤ ਜਾਰੀ

🚨 ਡੀਜੀਪੀ ਪੰਜਾਬ ਵੱਲੋਂ ਸਾਰੇ ਰੇਂਜ ਏਡੀਜੀਪੀਜ਼/ਆਈਜੀਪੀਜ਼/ਡੀਆਈਜੀਜ਼, ਸੀਪੀਜ਼, ਐਸਐਸਪੀਜ਼, ਸਬ-ਡਵੀਜ਼ਨਲ ਡੀਐਸਪੀਜ਼ ਅਤੇ ਐਸਐਚਓਜ਼ ਨੂੰ ਹਦਾਇਤ ਕੀਤੀ ਗਈ ਹੈ ਕਿ ਉਹ ਜਨਤਕ ਸ਼ਿਕਾਇਤਾਂ ਦੇ ਨਿਪਟਾਰੇ ਲਈ ਸਾਰੇ ਕੰਮਕਾਜੀ ਦਿਨਾਂ ਵਿੱਚ ਸਵੇਰੇ…

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਰਵਾਈ, ਲੰਡਾ ਗਰੁੱਪ ਨਾਲ ਜੁੜੇ ਤਿੰਨ ਮੈਂਬਰ ਗ੍ਰਿਫਤਾਰ

ਵਿਦੇਸ਼ਾਂ ਤੋਂ ਨੈੱਟਵਰਕ ਚਲਾਉਂਦੇ ਹਨ ਹੈਂਡਲਰ 35 ਅਪਰਾਧਿਕ ਮਾਮਲਿਆਂ ‘ਚ ਸ਼ਾਮਿਲ ਹਨ ਦੋਸ਼ੀ ਯੂ.ਏ.ਪੀ.ਏ ਦੀਆਂ ਧਾਰਾਵਾਂ ਤਹਿਤ ਕੇਸ ਦਰਜ ਜਲੰਧਰ, ਜੂਨ 10: ਪੁਲਿਸ ਕਮਿਸ਼ਨਰ ਸ੍ਰੀ ਸਵਪਨ ਸ਼ਰਮਾ ਦੀ ਅਗਵਾਈ ਹੇਠ…

ਪੰਜਾਬ ਪੁਲਿਸ ਵੱਲੋਂ ਠੰਡੇ ਮਿੱਠੇ ਜਲ ਦੀ ਛਬੀਲ

ਫਾਜ਼ਿਲਕਾ ਪੁਲਿਸ (ਥਾਣਾ ਸਦਰ ਅਬੋਹਰ) ਵੱਲੋਂ ਤਪਦੀ ਗਰਮੀ ਦੇ ਦੌਰਾਨ ਲੋਕਾਂ ਨੂੰ ਗਰਮੀ ਤੋਂ ਰਾਹਤ ਦੇਣ ਲਈ ਠੰਢੇ ਮਿੱਠੇ ਜਲ ਦੀ ਛਬੀਲ ਦੀ ਸੇਵਾ ਕੀਤੀ ਗਈ।

ਲੋਕ ਸਭਾ ਚੋਣ 2024 ਦੇ ਨਤੀਜਿਆਂ ਕਾਰਨ, 4 ਜੂਨ ਨੂੰ ਜਲੰਧਰ ਦਾ ਇਹ ਰਸਤਾ ਰਹੇਗਾ ਬੰਦ

ਜਲੰਧਰ: ਲੋਕ ਸਭਾ ਚੋਣ 2024 ਦੇ ਨਤੀਜਿਆਂ ਦੀ ਉਮੀਦ ਵਿੱਚ, ਕਿਰਪਾ ਕਰਕੇ 4 ਜੂਨ, 2024 ਨੂੰ ਜਲੰਧਰ ਵਿੱਚ ਹੇਠਾਂ ਦਿੱਤੇ ਟ੍ਰੈਫਿਕ ਡਾਇਵਰਸ਼ਨਾਂ ਕੀਤੀਆਂ ਜਾਣਗੀਆਂ: ✦ ਸੜਕ ਬੰਦ

ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਵੋਟਰਾਂ ਨੂੰ ਸੁਨੇਹਾ

ਜਲੰਧਰ: ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਵੋਟਰਾਂ ਨੂੰ ਜਾਣਕਾਰੀ ਦਿੰਦੇ ਹੋਏ ਦਸਿਆ ਕਿ ਜੋ ਲੋਕ ਸਭਾ ਹਲਕੇ ਦੀਆਂ ਵੋਟਾਂ 1 ਜੂਨ ਨੂੰ ਪੈਣ ਜਾ ਰਹੀਆਂ ਹਨ ਉਸ ਵਿੱਚ 1951…

ਲੋਕ ਸਭਾ ਚੋਣਾਂ 2024 ਤੋਂ ਪਹਿਲਾਂ ਕਮਿਸ਼ਨਰੇਟ ਪੁਲਿਸ ਜਲੰਧਰ ਦੇ ਅੰਦਰ ਇਕ ਪ੍ਰਭਾਵਸ਼ਾਲੀ ਮੀਟਿੰਗ

 ਮੀਟਿੰਗ ਦੀ ਅਗਵਾਈ ਡਾ. ਰਾਹੁਲ ਐਸ., ਆਈ.ਪੀ.ਐਸ., ਪੁਲਿਸ ਕਮਿਸ਼ਨਰ, ਜਲੰਧਰ ਅਤੇ ਸ੍ਰੀ. ਸੰਦੀਪ ਸ਼ਰਮਾ, ਪੀ.ਪੀ.ਐਸ, ਜੁਆਇੰਟ ਸੀ.ਪੀ.ਜਲੰਧਰ ਵੱਲੋ ਕੀਤੀ ਗਈ। ਮੀਟਿੰਗ ਵਿੱਚ ਸਾਰੇ ਜੀ.ਓ., ਐਸ.ਐਚ.ਓ, ਇੰਚਾਰਜ ਪੁਲਿਸ ਪੋਸਟਾਂ, ਇੰਚਾਰਜ ਈਆਰਐਸ…

ਜਲੰਧਰ ਦੇ ਨਵੇਂ ਪੁਲਿਸ ਕਮਿਸ਼ਨਰ ਰਾਹੁਲ ਐੱਸ ਦਾ ਜਲੰਧਰ ਵਾਸੀਆਂ ਨੂੰ ਸੰਦੇਸ਼

ਜਲੰਧਰ ਸ਼ਹਿਰ ਦੇ ਨਵ-ਨਿਯੁਕਤ ਪੁਲਿਸ ਕਮਿਸ਼ਨਰ ਰਾਹੁਲ ਐੱਸ., ਆਈ.ਪੀ.ਐੱਸ. ਦਾ ਜਲੰਧਰ ਸ਼ਹਿਰ ਵਾਸੀਆਂ ਲਈ ਵਿਸ਼ੇਸ਼ ਸੰਦੇਸ਼: ਜਲੰਧਰ ਦੇ ਨਵੇਂ ਪੁਲਿਸ ਕਮਿਸ਼ਨਰ ਨੇ ਨਾਗਰਿਕਾਂ ਨੂੰ ਭਰੋਸਾ ਦਿਵਾਇਆ ਕਿ ਸਿਟੀ ਪੁਲਿਸ ਅਮਨ-ਕਾਨੂੰਨ…

ਜਲੰਧਰ ਕਮਿਸ਼ਨਰੇਟ ਪੁਲਿਸ ਨੇ ਅੰਤਰਰਾਜੀ ਲੁਟੇਰਿਆਂ ਦੇ ਗਿਰੋਹ ਦਾ ਪਰਦਾਫਾਸ਼ ਕੀਤਾ

ਸੋਨਾ ਅਤੇ ਹੋਰ ਕੀਮਤੀ ਸਮਾਨ ਸਮੇਤ 11 ਗ੍ਰਿਫਤਾਰ ਜਲੰਧਰ : ਪੁਲਿਸ ਕਮਿਸ਼ਨਰ ਸਵਪਨ ਸ਼ਰਮਾ ਦੀ ਅਗਵਾਈ ਹੇਠ ਜਲੰਧਰ ਕਮਿਸ਼ਨਰੇਟ ਪੁਲਿਸ ਨੇ ਅੰਤਰਰਾਜੀ ਲੁੱਟਾਂ-ਖੋਹਾਂ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼ ਕਰਕੇ ਇਸ…

ਚੋਣ ਪੜਾਅ ਦੌਰਾਨ ਜਲੰਧਰ ਪੁਲਿਸ ਵੱਲੋਂ ਗੈਰ-ਕਾਨੂੰਨੀ ਫੰਡਾਂ ਨੂੰ ਜ਼ਬਤ ਕੀਤਾ ਗਿਆ

ਜਲੰਧਰ: ਲੋਕ ਸਭਾ ਚੋਣਾਂ 2024 ਦੌਰਾਨ, ਜਲੰਧਰ ਵਿੱਚ ਕਮਿਸ਼ਨਰੇਟ ਪੁਲਿਸ ਨੇ ਸ਼ਹਿਰ ਦੇ ਅੰਦਰ ਭਾਰਤ ਦੇ ਚੋਣ ਕਮਿਸ਼ਨ ਦੁਆਰਾ ਜਾਰੀ ਦਿਸ਼ਾ-ਨਿਰਦੇਸ਼ਾਂ ਦੀ ਤਨਦੇਹੀ ਨਾਲ ਪਾਲਣਾ ਕਰ ਰਹੀ ਹੈ। ਪ੍ਰੈਸ ਨੂੰ…

ਬਲਾਚੌਰ ਪੁਲਿਸ ਵਲੋਂ ਚੋਰੀ ਦੇ ਮੋਟਰਸਾਈਕਲ ਸਮੇਤ ਇਕ ਵਿਅਕਤੀ ਕਾਬੂ

ਬਲਾਚੌਰ, 6 ਅਪ੍ਰੈਲ (ਸਮਰਦੀਪ ਸਿੰਘ) – ਥਾਣਾ ਸਦਰ ਬਲਾਚੌਰ ਪੁਲਿਸ ਨੇ ਚੋਰੀ ਦੇ ਮੋਟਰਸਾਈਕਲ ਸਮੇਤ ਇੱਕ ਵਿਅਕਤੀ ਨੂੰ ਕਾਬੂ ਕਰਨ ਵਿਚ ਸਫਲਤਾ ਪ੍ਰਾਪਤ ਕੀਤੀ। ਏ ਐਸ ਆਈ ਕਮਲਜੀਤ ਸਿੰਘ ਥਾਣਾ…