ਮਾਤਾ ਗੁਜਰੀ ਜੀ ਅਤੇ ਚਾਰ ਸਾਹਿਬਜਾਦਿਆਂ ਦੀ ਯਾਦ ‘ਚ ਦੁੱਧ ਦਾ ਲੰਗਰ ਲਗਾਇਆ

ਮਾਤਾ ਗੁਜਰੀ ਜੀ ਅਤੇ ਚਾਰ ਸਾਹਿਬਜਾਦਿਆਂ ਦੀ ਸ਼ਹੀਦੀ ਨੂੰ ਸਮਰਪਿਤ ਦੌਰਾਨ ਤਾਜਪੁਰ ਰੋਡ ਨੇੜੇ ਬਾਬਾ ਜੀਵਨ ਸਿੰਘ ਨਗਰ ਲੁਧਿਆਣਾ ਵਿਖੇ ਗੁਰਇੰਦਰ ਰੰਧਾਵਾ ਸੀਨੀਅਰ ਕਾਂਗਰਸ ਆਗੂ, ਸੁਖਦੇਵ ਸੁਖੀ ਵਾਈਸ ਚੇਅਰਮੈਨ ਐੱਸ…

ਮੋਹਾਲੀ : ਰਾਤ ਨੂੰ ਡਿਊਟੀ ਕਰ ਰਹੇ ਪੁਲਿਸ ਮੁਲਾਜ਼ਮਾਂ ਉਤੇ ਚੜ੍ਹਿਆ ਟਰੱਕ, ਦੋ ਦੀ ਮੌਤ

ਮੋਹਾਲੀ ਜ਼ਿਲ੍ਹੇ ਦੇ ਡੇਰਾਬੱਸੀ ਖੇਤਰ ਵਿੱਚ ਇਕ ਟਰੱਕ ਨੇ ਦੋ ਪੁਲਿਸ ਮੁਲਾਜ਼ਮਾਂ ਨੂੰ ਦਰੜ ਦਿੱਤਾ, ਜਿਸ ਕਾਰਨ ਦੋਵਾਂ ਦੀ ਮੌਤ ਹੋ ਗਈ। ਇਹ ਘਟਨਾ ਬੀਤੇ ਰਾਤ ਕਰੀਬ 2 ਵਜੇ ਤੋਂ…

ਜਲਦ ਹੀ ਜਲੰਧਰ ਵਾਸੀ ਆਧੁਨਿਕ ਫੂਡ ਸਟ੍ਰੀਟ ਹੱਬ ਦਾ ਆਨੰਦ ਲੈ ਸਕਣਗੇ

ਜਲੰਧਰ : ਜਲਦ ਹੀ ਜਲੰਧਰ ਵਾਸੀ ਆਧੁਨਿਕ ਫੂਡ ਸਟ੍ਰੀਟ ਹੱਬ ਦਾ ਆਨੰਦ ਲੈ ਸਕਣਗੇ। ਪ੍ਰਸ਼ਾਸਨ ਨੇ ਜਲੰਧਰ ਵਿਖੇ ਆਧੁਨਿਕ ਫੂਡ ਸਟ੍ਰੀਟ ਹੱਬ ਦੀ ਸਥਾਪਨਾ ਲਈ ਢੁੱਕਵੀਂ ਥਾਂ ਦੀ ਸ਼ਨਾਖਤ ਲਈ…

ਗਊ ਤਸਕਰ ਗਿਰੋਹ ਪਾਸੋਂ ਪੁਲਿਸ ਨੇ 21 ਗਾਵਾਂ ਕੀਤੀਆਂ ਬਰਾਮਦ

ਪਠਾਨਕੋਟ ਪੁਲਿਸ ਵੱਲੋਂ ਗਊ ਤਸਕਰੀ ਮਾਮਲੇ ‘ਚ ਵੱਡੀ ਕਾਮਯਾਬੀ ਹਾਸਲ ਕੀਤੀ ਗਈ ਹੈ ਜਿਸ ਤਹਿਤ 21 ਜ਼ਿੰਦਾ ਗਾਵਾਂ ਸਹਿਤ ਤਿੰਨ ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ।ਐਸਐਸਪੀ ਪਠਾਨਕੋਟ ਦਲਜਿੰਦਰ ਸਿੰਘ ਢਿੱਲੋਂ…

ਪੰਜਾਬ ਸਰਕਾਰ ਦਾ ਵੱਡਾ ਫੈਸਲਾ, 3 ਦਿਨ ਬੰਦ ਰਹਿਣਗੇ ਸ਼ਰਾਬ ਦੇ ਠੇਕੇ

ਪੰਜਾਬ ਸਰਕਾਰ ਨੇ ਵੱਡਾ ਫੈਸਲਾ ਲਿਆ ਹੈ। ਸ਼ਹੀਦੀ ਸਭਾ ਨੂੰ ਮੁੱਖ ਰੱਖਦੇ ਹੋਏ 3 ਦਿਨ ਸ਼ਰਾਬ ਦੇ ਠੇਕੇ ਬੰਦ ਰਹਿਣਗੇ।ਇਹ ਹੁਕਮ ਸ੍ਰੀ ਫਤਿਹਗੜ੍ਹ ਸਾਹਿਬ ‘ਚ ਲਾਗੂ ਹੋਣਗੇ। ਗੁਰਦੁਆਰਾ ਸ੍ਰੀ ਫਤਹਿਗੜ੍ਹ…

ਬੈਟਰੀ ਚੋਰੀ ਕਰ ਰਹੇ ਸਨ ਚੋਰ, ਪੁਲਿਸ ਪਹੁੰਚੀ ਤਾਂ ਇੰਸਪੈਕਟਰ ਨੂੰ ਮਾਰ ਦਿੱਤੀ ਗੋਲੀ..

ਬਿਹਾਰ ਦੀ ਰਾਜਧਾਨੀ ਪਟਨਾ ਤੋਂ ਵੱਡੀ ਖਬਰ ਸਾਹਮਣੇ ਆ ਰਹੀ ਹੈ, ਜਿੱਥੇ ਅਪਰਾਧੀਆਂ ਨੇ ਪੁਲਿਸ ਇੰਸਪੈਕਟਰ ਨੂੰ ਗੋਲੀ ਮਾਰ ਦਿੱਤੀ ਹੈ। ਜਾਣਕਾਰੀ ਮੁਤਾਬਕ ਇੰਸਪੈਕਟਰ ਦਾ ਨਾਂ ਫੂਲਨ ਰਾਮ ਹੈ। ਉਸ…

ਸਿਰਫਿਰੇ ਨੇ ਮਾਰੀ ਸੀ ਡੋਲੀ ਵਾਲੀ ਕਾਰ ਦੇ ਡਰਾਈਵਰ ਨੂੰ ਗੋਲ਼ੀ

ਮੋਗਾ-ਬਾਘਾਪੁਰਾਣਾ ਮਾਰਗ ’ਤੇ ਪਿੰਡ ਸਿੰਘਾਂਵਾਲਾ ਨੇੜੇ ਡੋਲੀ ਵਾਲੀ ਕਾਰ ਦੇ ਡਰਾਈਵਰ ਨਵਦੀਪ ਸਿੰਘ ’ਤੇ ਨੂੰ ਗੋਲ਼ੀਆਂ ਮਾਰਨ ਦੇ ਮਾਮਲੇ ਨੂੰ ਪੁਲਿਸ ਨੇ 48 ਘੰਟੇ ਵਿਚ ਸੁਲਝਾ ਲਿਆ ਹੈ। ਇਸ ਮਾਮਲੇ…

ਪੰਜਾਬ ਪੁਲਿਸ ਨੇ ਉੱਤਰ ਪ੍ਰਦੇਸ਼ ਅਤੇ ਗੁਜਰਾਤ ਤੋਂ ਚੱਲ ਰਹੇ ਅੰਤਰ-ਰਾਜੀ ਫਾਰਮਾ ਡਰੱਗ ਕਾਰਟੇਲ ਦਾ ਕੀਤਾ ਪਰਦਾਫਾਸ਼

02 ਜੇਲ ਮੇਟ ਸਮੇਤ 12 ਕਾਬੂ ਕਰਕੇ 15.08 ਲੱਖ ਨਸ਼ੀਲੀਆ ਗੋਲੀਆ ਅਤੇ ਕੈਪਸੂਲ ਬਰਾਮਦ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਅਨੁਸਾਰ ਪੰਜਾਬ ਪੁਲਿਸ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ…

ਪੰਜਾਬ ਪੁਲਿਸ ਵਿਚ ਤਬਦੀਲੀ, ਬਦਲੇ ਗਏ ਅਫਸਰਾਂ ਦੇ ਅਹੁਦੇ

ਪੰਜਾਬ ਸਰਕਾਰ ਨੇ ਪੁਲਸ ਸਿਸਟਮ ‘ਚ ਵੱਡਾ ਫੇਰਬਦਲ ਕਰਦੇ ਹੋਏ 1993 ਬੈਚ ਦੇ ਆਈ. ਪੀ. ਐੱਸ. ਅਧਿਕਾਰੀ ਵਰਿੰਦਰ ਕੁਮਾਰ ਨੂੰ ਵਿਜੀਲੈਂਸ ਬਿਊਰੋ ਪੰਜਾਬ ਦੇ ਸਪੈਸ਼ਲ ਡੀ. ਜੀ. ਪੀ. ਅਤੇ ਚੀਫ…

ਮੋਗਾ ਨੇੜੇ ਅਣਪਛਾਤਿਆਂ ਵੱਲੋਂ ਪੁਲਿਸ ਮੁਲਾਜ਼ਮ ‘ਤੇ ਜਾਨਲੇਵਾ ਹਮਲਾ, ਅਸਲਾ ਖੋਹ ਕੇ ਫਰਾਰ

ਮੋਗਾ ਨੇੜੇ ਸ੍ਰੀ ਅੰਮ੍ਰਿਤਸਰ ਸਾਹਿਬ ਰੋਡ ‘ਤੇ ਲੁਹਾਰਾ ਨਹਿਰ ਕੋਲ ਰਾਤ ਸਮੇਂ ਅਣਪਛਾਤਿਆਂ ਵੱਲੋਂ ਇੱਕ ਪੁਲਿਸ ਮੁਲਾਜ਼ਮ ਤੇ ਜਾਨਲੇਵਾ ਹਮਲਾ ਕਰਨ ਉਪਰੰਤ ਉਸ ਦਾ ਅਸਲਾ ਖੋਹ ਕੇ ਫਰਾਰ ਹੋ ਜਾਣ…