ਹੁਸ਼ਿਆਰਪੁਰ ਨਸ਼ਾ ਤਸਕਰਾਂ ਦੇ ਖਿਲਾਫ ਪੁਲਿਸ ਨੇ ਕੀਤੀ ਕਾਰਵਾਈ

ਹੁਸ਼ਿਆਰਪੁਰ – ਸਰਤਾਜ ਸਿੰਘ ਚਾਹਲ ਆਈ.ਪੀ.ਐਸ ਸੀਨੀਅਰ ਪੁਲਿਸ ਕਪਤਾਨ ਹੁਸ਼ਿਆਰਪੁਰ, ਸ੍ਰੀ ਸਰਬਜੀਤ ਸਿੰਘ ਬਾਹੀਆਂ ਪੁਲਿਸ ਕਪਤਾਨ (ਤਫਤੀਸ਼) ਹੁਸ਼ਿਆਰਪੁਰ ਮੇਜਰ ਸਿੰਘ ਪੁਲਿਸ ਕਪਤਾਨ (ਪੀ.ਬੀ.ਆਈ) ਹੁਸ਼ਿਆਰਪੁਰ ਜੀ ਦੀਆਂ ਹਦਾਇਤਾਂ ਅਨੁਸਾਰ ਭੈੜੇ ਪੁਰਸ਼ਾਂ…

ਐਸਐਸਪੀ ਪਠਾਨਕੋਟ ਦਾ ਸੰਭਾਲਿਆ ਚਾਰਜ

ਪਠਾਨਕੋਟ: ਹਾਲ ਹੀ ਦੇ ਤਬਾਦਲੇ ਦੇ ਨਿਰਦੇਸ਼ਾਂ ਦੀ ਪਾਲਣਾ ਕਰਦੇ ਹੋਏ, ਐਸ.ਐਸ.ਪੀ ਪਠਨਾਕੋਟ ਨੇ ਰਸਮੀ ਤੌਰ ਤੇ ਨਵ-ਨਿਯੁਕਤ ਐਸ.ਐਸ.ਪੀ ਪਠਨਾਕੋਟ ਨੂੰ ਚਾਰਜ ਸੌਂਪਿਆ।

ਐਸ.ਆਈ ਮਨਜੀਤ ਕੌਰ ਨੇ ਥਾਣਾ ਸਿਟੀ ਬਲਾਚੌਰ ਦਾ ਚਾਰਜ ਸੰਭਾਲ ਲਿਆ

ਬਲਾਚੌਰ (ਸਮਰਦੀਪ ਸਿੰਘ) ਐਸ.ਐਸ.ਪੀ ਨਵਾਂਸ਼ਹਿਰ ਡਾ: ਅਖਿਲ ਚੌਧਰੀ ਨੇ ਕੁਝ ਥਾਣਿਆਂ ਦੇ ਐਸ.ਐਚ.ਓਜ਼ ਨੂੰ ਤਬਦੀਲ ਕਰਨ ਦੇ ਹੁਕਮ ਜਾਰੀ ਕੀਤੇ ਹਨ, ਤਾਂ ਜੋ ਪੁਲਿਸ ਸੇਵਾਵਾਂ ਵਿੱਚ ਹੋਰ ਸੁਧਾਰ ਕੀਤਾ ਜਾ…

ਹੁਸ਼ਿਆਰਪੁਰ ਸਦਰ ਥਾਣਾ ਇੰਚਾਰਜ ਲਾਈਨ ਹਾਜ਼ਰ, ਬਿਨਾਂ ਜਾਂਚ ਦੇ ਮਾਮਲਾ ਦਰਜ ਕਰਨ ਦੇ ਇਲਜ਼ਾਮ

ਹੋਸ਼ਿਆਰਪੁਰ: ਸਦਰ ਥਾਣਾ ਹੁਸ਼ਿਆਰਪੁਰ ਦੇ ਇੰਚਾਰਜ ਸਤੀਸ਼ ਕੁਮਾਰ ਨੂੰ ਲਾਈਨ ਹਾਜ਼ਰ ਕਰ ਦਿੱਤਾ ਗਿਆ ਹੈ। ਐਸਐਸਪੀ ਸਰਤਾਜ ਸਿੰਘ ਚਾਹਲ ਨੇ ਲੁਧਿਆਣਾ ਵਿਚ ਕੇਸ ਦਰਜ ਹੋਣ ਤੋਂ ਬਾਅਦ ਕਾਰਵਾਈ ਕੀਤੀ ਹੈ।…

ਥਾਣਾ ਹਾਜੀਪੁਰ ਦੀ ਪੁਲਿਸ ਵੱਲੋਂ ਕਰਵਾਈ

ਹਾਜੀਪੁਰ: ਚੋਰੀ ਦੀਆਂ ਵਾਰਦਾਤਾਂ ਨਾਲ ਨਜਿੱਠਣ ਅਤੇ ਜਨਤਕ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਚੱਲ ਰਹੇ ਯਤਨਾਂ ਦੇ ਹਿੱਸੇ ਵਜੋਂ, ਥਾਣਾ ਹਾਜੀਪੁਰ ਦੇ ਇੰਚਾਰਜ ਅਮਰਜੀਤ ਕੌਰ ਦੀ ਅਗਵਾਹੀ ਹੇਠ ਥਾਣਾ ਹਾਜੀਪੁਰ…

ਐਸ.ਐਸ.ਪੀ. ਰੂਪਨਗਰ ਵੱਲੋਂ ਜਨਰਲ ਪਰੇਡ ਦਾ ਆਯੋਜਨ, ਦੇਖੋ ਤਸਵੀਰਾਂ

ਅੱਜ ਪੁਲਿਸ ਫੋਰਸ ਦੀ ਕੁਸ਼ਲਤਾ, ਅਨੁਸ਼ਾਸਨ ਅਤੇ ਸਰੀਰਕ ਹੁਨਰ ਨੂੰ ਹੋਰ ਮਜ਼ਬੂਤ ​​ਕਰਨ ਲਈ ਰੂਪਨਗਰ ਪੁਲਿਸ ਵੱਲੋਂ ਪੁਲਿਸ ਲਾਈਨ ਰੂਪਨਗਰ ਵਿਖੇ ਜਨਰਲ ਪਰੇਡ ਦਾ ਆਯੋਜਨ ਕੀਤਾ ਗਿਆ। ਐਸ.ਐਸ.ਪੀ ਰੂਪਨਗਰ ਵਿਵੇਕ…

ਜਲੰਧਰ ਪੁਲਿਸ ਵੱਲੋਂ ਨਸ਼ਿਆਂ ਖ਼ਿਲਾਫ਼ ਕੱਢੀ ਜਾਵੇਗੀ ਸਾਈਕਲ ਰੈਲੀ

ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਪੰਜਾਬ ਸਰਕਾਰ ਤੇ ਪੰਜਾਬ ਪੁਲਿਸ ਵੱਲੋਂ ਅਨੇਕਾਂ ਹੀ ਉਪਰਾਲੇ ਕੀਤਾ ਜਾ ਰਹੇ ਹਨ।ਪੰਜਾਬ ਪੁਲਿਸ ਵੱਲੋ ਰੋਜ਼ਾਨਾ ਹੀ ਨਸ਼ੇ ਦੇ ਵਪਾਰੀਆਂ ਨੂੰ ਆਪਣੀ ਹਿਰਾਸਤ ਵਿੱਚ…

ਜਲੰਧਰ 25 ਨਵੰਬਰ ਦੇ ਨਗਰ ਕੀਰਤਨ ਦੀਆਂ ਤਿਆਰੀਆਂ ਸ਼ੁਰੂ

ਪੁਲਿਸ ਕਮਿਸ਼ਨਰ ਨਾਲ ਪ੍ਰਬੰਧਕਾਂ ਦੀ ਹੋਈ ਮੀਟਿੰਗਜਲੰਧਰ: ਸਾਹਿਬ ਸ਼੍ਰੀ ਗੁਰੂ ਨਾਨਕ ਦੇਵ ਜੀ ਮਹਾਰਾਜ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪ੍ਰਬੰਧਕ ਕਮੇਟੀ ਗੁਰਦੁਆਰਾ ਦੀਵਾਨ ਅਸਥਾਨ ਸੈਂਟਰਲ ਟਾਊਨ ਜਲੰਧਰ ਵਲੋਂ ਸ਼ਹਿਰ ਦੀਆਂ…

ਇੰਸਪੈਕਟਰ ਕੁਲਦੀਪ ਸਿੰਘ ਨੂੰ ਦਿੱਤੀ ਵਿਦਾਇਗੀ ਪਾਰਟੀ

ਪਰਾਲੀ ਸਾੜਨ ਨੂੰ ਲੈ ਕੇ ਵਿਸ਼ੇਸ਼ ਮੀਟਿੰਗ

ਡੀ.ਸੀ ਜਲੰਧਰ ਅਤੇ ਐਸ.ਐਸ.ਪੀ ਜਲੰਧਰ ਦਿਹਾਤੀ ਮੁਖਵਿੰਦਰ ਸਿੰਘ ਭੁੱਲਰ ਵੱਲੋਂ ਪਰਾਲੀ ਸਾੜਨ ਦੇ ਮਾਮਲਿਆਂ ਸਬੰਧੀ ਜ਼ਿਲ੍ਹਾ ਜਲੰਧਰ ਦੇ ਸਮੂਹ ਜੀ.ਓਜ਼, ਐਸ.ਐਚ.ਓਜ਼ ਅਤੇ ਸਿਵਲ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ। ਜਿਸ ਵਿੱਚ…