ਲੁਧਿਆਣਾ ‘ਚ ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਮੁਕਾਬਲਾ…. ਪੂਰੀ ਖਬਰ

ਲੁਧਿਆਣਾ ਦੇ ਮਾਛੀਵਾੜਾ ਰੋਡ ‘ਤੇ ਪੁਲਿਸ ਅਤੇ ਬਦਮਾਸ਼ਾਂ ਦੇ ਵਿਚਕਾਰ ਹੋਏ ਮੁਕਾਬਲੇ ‘ਚ ਪੁਲਿਸ ਨੇ ਇਕ ਬਦਮਾਸ਼ ਨੂੰ ਢੇਰ ਕਰ ਦਿੱਤਾ । ਮਿਲੀ ਜਾਣਕਾਰੀ ਦੇ ਮੁਤਾਬਕ ਪੁਲਿਸ ਨੇ ਬਦਮਾਸ਼ਾਂ ਨੂੰ…

ਚੌਕੀ ਇੰਚਾਰਜ ਦੀ ਡਿਊਟੀ ਦੌਰਾਨ ਦਿਲ ਦਾ ਦੌਰਾ ਪੈਣ ਕਾਰਨ ਮੌਤ

ਮੋਗਾ ਦੇ ਨਿਹਾਲ ਸਿੰਘ ਵਾਲਾ ਤਹਿਤ ਪੈਂਦੀ ਚੌਕੀ ਦੀਨਾ ਦੇ ਇੰਚਾਰਜ ਏਐੱਸਆਈ ਨਾਇਬ ਸਿੰਘ ਦੀ ਡਿਊਟੀ ਦੌਰਾਨ ਅੱਜ ਸਵੇਰੇ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ।ਸਹਾਇਕ ਥਾਣੇਦਾਰ ਇਕਬਾਲ ਸਿੰਘ…

ਪੰਜਾਬ ਪੁਲਿਸ ਨੇ 2 ਨਸ਼ਾ ਤਸਕਰਾਂ ਦੀ 52 ਲੱਖ ਰੁਪਏ ਦੀ ਜਾਇਦਾਦ ਕੀਤੀ ਜ਼ਬਤ

ਫ਼ਿਰੋਜ਼ਪੁਰ ਪੁਲਿਸ ਵੱਲੋਂ ਨਸ਼ਿਆਂ ਖਿਲਾਫ਼ ਲਗਾਤਾਰ ਕਾਰਵਾਈ ਕੀਤੀ ਜਾ ਰਹੀ ਹੈ ਅਤੇ ਨਸ਼ਾ ਤਸਕਰਾਂ ਦੀਆਂ ਜਾਇਦਾਦਾਂ ਨੂੰ ਜ਼ਬਤ ਕੀਤਾ ਜਾ ਰਿਹਾ ਹੈ, ਜਿਸ ਤਹਿਤ ਫ਼ਿਰੋਜ਼ਪੁਰ ਪੁਲਿਸ ਵੱਲੋਂ ਦੋ ਨਸ਼ਾ ਤਸਕਰਾਂ…

ਪੁਲਿਸ ਵੱਲੋਂ ਦੋ ਬਦਮਾਸ਼ਾਂ ਦਾ ਐਨਕਾਊਂਟਰ, ਥਾਣੇਦਾਰ ਨੂੰ ਵੀ ਵੱਜੀ ਗੋਲੀ.

ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਮੁਕਾਬਲਾ (Encounter) ਹੋਇਆ ਹੈ। ਦੋਵੇਂ ਮੁਲਜ਼ਮ ਲੁਧਿਆਣਾ ਸ਼ਹਿਰ ਦੇ ਰਹਿਣ ਵਾਲੇ ਹਨ। ਉੱਤਰ ਪ੍ਰਦੇਸ਼ ਦੇ ਸ਼ਾਮਲੀ ਜ਼ਿਲ੍ਹੇ ਵਿਚ ਪੁਲਿਸ ਨੇ ਇਹ ਕਾਰਵਾਈ ਕੀਤੀ ਹੈ। ਦੱਸਿਆ ਜਾ…

ਐੱਸਐੱਸਪੀ’ਜ਼ ਹੁਣ ਬਦਲੀ ਉਪਰੰਤ ਨਾਲ ਨਹੀਂ ਲਿਜਾ ਸਕਣਗੇ ਆਪਣੀ ਚਹੇਤੀ ਟੀਮ

ਜ਼ਿਲ੍ਹਾ ਪੁਲਿਸ ਮੁਖੀ ਹੁਣ ਬਦਲੀ ਹੋਣ ਉਪਰੰਤ ਆਪਣੀ ‘ਚਹੇਤੀ ਟੀਮ’ ਨੂੰ ਨਾਲ ਨਹੀਂ ਲਿਜਾ ਸਕਣਗੇ। ਮੁੱਖ ਮੰਤਰੀ ਭਗਵੰਤ ਮਾਨ ਨੇ ਸਾਰੇ ਜ਼ਿਲ੍ਹਾ ਪੁਲਿਸ ਮੁਖੀਆਂ ਨੂੰ ਇਹ ਹੁਕਮ ਜਾਰੀ ਕੀਤੇ ਹਨ…

ਪੰਜਾਬ ਪੁਲਿਸ ਨੇ ਚਲਾਇਆ ‘ਆਪ੍ਰੇਸ਼ਨ ਸੀਲ -5’

ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਵੱਲੋਂ ਬੁੱਧਵਾਰ ਨੂੰ ਇੱਕ ਵਿਸ਼ੇਸ਼ ਆਪ੍ਰੇਸ਼ਨ ‘ਆਪ੍ਰੇਸ਼ਨ ਸੀਲ-5’ ਚਲਾਇਆ ਗਿਆ, ਜਿਸ ਤਹਿਤ ਸਰਹੱਦੀ ਰਾਜ ਵਿੱਚ ਦਾਖਲ…

ਪੰਜਾਬ ਸਰਕਾਰ ਦਾ ਵਿਦਿਆਰਥੀਆਂ ਲਈ ਵੱਡਾ ਐਲਾਨ

ਪੰਜਾਬ ਸਰਕਾਰ ਨੇ ਇਕ ਵਾਰ ਸਕੂਲਾਂ ਵਿਚ ਪੜ੍ਹਨ ਵਾਲੇ ਬੱਚਿਆਂ ਨੂੰ ਕੁਝ ਕਰ ਵਿਖਾਉਣ ਦੀ ਹੱਲਾਸ਼ੇਰੀ ਦਿੰਦਿਆਂ ਵੱਡਾ ਐਲਾਨ ਕੀਤਾ ਹੈ। ਸਰਕਾਰ ਨੇ ਪੜ੍ਹਾਈ ’ਚ ਹੁਸ਼ਿਆਰ ਅਤੇ ਸਿੱਖਣ ਲਈ ਚਾਹਵਾਨ…

ਹੁਸ਼ਿਆਰਪੁਰ ਸਦਰ ਥਾਣਾ ਇੰਚਾਰਜ ਲਾਈਨ ਹਾਜ਼ਰ, ਬਿਨਾਂ ਜਾਂਚ ਦੇ ਮਾਮਲਾ ਦਰਜ ਕਰਨ ਦੇ ਇਲਜ਼ਾਮ

ਹੋਸ਼ਿਆਰਪੁਰ: ਸਦਰ ਥਾਣਾ ਹੁਸ਼ਿਆਰਪੁਰ ਦੇ ਇੰਚਾਰਜ ਸਤੀਸ਼ ਕੁਮਾਰ ਨੂੰ ਲਾਈਨ ਹਾਜ਼ਰ ਕਰ ਦਿੱਤਾ ਗਿਆ ਹੈ। ਐਸਐਸਪੀ ਸਰਤਾਜ ਸਿੰਘ ਚਾਹਲ ਨੇ ਲੁਧਿਆਣਾ ਵਿਚ ਕੇਸ ਦਰਜ ਹੋਣ ਤੋਂ ਬਾਅਦ ਕਾਰਵਾਈ ਕੀਤੀ ਹੈ।…